spot_img
Homeਮਾਝਾਅੰਮ੍ਰਿਤਸਰਜਗਰੂਪ ਸਿੰਘ ਸੇਖਵਾਂ ਨੇ ਪਿੰਡ ਭੈਣੀ ਬਾਂਗਰ ਦੇ ਵੋਟਰਾਂ ਦਾ ਧੰਨਵਾਦ ਕੀਤਾ

ਜਗਰੂਪ ਸਿੰਘ ਸੇਖਵਾਂ ਨੇ ਪਿੰਡ ਭੈਣੀ ਬਾਂਗਰ ਦੇ ਵੋਟਰਾਂ ਦਾ ਧੰਨਵਾਦ ਕੀਤਾ

ਕਾਦੀਆ 16 ਅਪ੍ਰੈਲ (ਸਲਾਮ ਤਾਰੀ) ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਭੈਣੀ ਬਾਂਗਰ ਦੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਲੋਕਾਂ ਦੀਆ ਮੁਸ਼ਕਿਲਾਂ ਸੁਣੀਆਂ ਇਸ ਮੌਕੇ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਗਰਸ ਪਾਰਟੀ ਨੇ ਪਿੰਡਾਂ ਦਾ ਕੋਈ ਵਿਕਾਸ ਨਹੀਂ ਕੀਤਾ ਸਗੋ ਪਿੰਡਾਂ ਵਿਚ ਧੜੇ ਬੰਦੀ ਕਰਵਾ ਕੇ ਲੌਕਾਂ ਨੂੰ ਲੜਾਉਣ ਦਾ ਕੱਮ ਕੀਤਾ ਹੈ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਵਾਲੇ ਸਮੇਂ ਵਿੱਚ ਸਾਰੇ ਵਾਦੇ ਪੂਰੇ ਕਰੇਗੀ ਉਹਨਾਂ ਕਿਹਾ ਕੇ ਇਕ ਮਹੀਨੇ ਵਿਚ ਹੀ ਪੰਜਾਬ ਵਿਚ ਰਿਸ਼ਵਤ ਬੰਦ ਹੋ ਗਈ ਹੈ 300 ਯੂਨਿਟ ਬਿਜਲੀ ਦੇ ਮਾਫ਼ ਕਰ ਦਿੱਤੇ ਗਏ ਹਨ ਜਿਸ ਨਾਲ ਆਮ ਜਨਤਾ ਖੁੱਸ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments