spot_img
Homeਮਾਝਾਗੁਰਦਾਸਪੁਰ0-5 ਸਾਲ ਦੇ ਬੱਚਿਆ ਦੀਆ ਹੋਣ ਵਾਲੀਆਂ ਮੌਤਾ ਦੀ ਦਰ ਨੂੰ ਘਟ...

0-5 ਸਾਲ ਦੇ ਬੱਚਿਆ ਦੀਆ ਹੋਣ ਵਾਲੀਆਂ ਮੌਤਾ ਦੀ ਦਰ ਨੂੰ ਘਟ ਕਰਨ ਲਈ ਸਮੇ-ਸਮੇ ਸਿਰ ਸਿਹਤ ਸੰਸਥਾਵਾ ਵਿੱਚ ਚੈਕ ਐਪ ਕਰਵਾਇਆ ਜਾਵੇ

ਗੁਰਦਾਸਪੁਰ 26 ਅਪ੍ਰੈਲ (ਮੁਨੀਰਾ ਸਲਾਮ ਤਾਰੀ) ਸਿਵਲ ਸਰਜਨ ਡਾ ਵਿਜੈ ਕੁਮਾਰ ਦੀ ਅਗਵਾਈ ਹੇਠ ਮੀਟਿੰਗ ਦਫਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ ਕੀਤੀ ਗਈ

ਜਿਲ੍ਹਾ ਟੀਕਾਕਰਣ ਅਫਸਰ ਡਾ ਅਰਵਿੰਦ ਕੁਮਾਰ  ਨੇ ਕਿਹਾ ਕਿ 0-5 ਸਾਲ ਦੇ ਬੱਚਿਆ ਦੀਆ ਹੋਣ ਵਾਲੀਆਂ ਮੌਤਾ ਦੀ ਦਰ ਨੂੰ ਘਟ ਕਰਨ ਲਈ ਸਮੇ ਸਮੇ ਸਿਰ ਸਿਹਤ ਸੰਸਥਾਵਾ ਵਿੱਚ ਚੈਕ ਐਪ ਕਰਵਾਇਆ ਜਾਵੇ ਅਤੇ ਕੋਈ ਵੀ ਡਲੀਵਰੀ ਘਰ ਵਿੱਚ ਨਾ ਕੀਤੀ ਜਾਵੇ ਅਤੇ ਸਰਕਾਰੀ ਸਿਹਤ ਸੰਸਥਾਵਾ ਤੇ ਹੀ ਕਰਵਾਈਆ ਜਾਵੇ ਅਤੇ ਨਵਜੰਮੇ ਬੱਚੇ ਨੂੰ ਮਾਂ ਦਾ ਦੁੱਧ ਹੀ ਪਲਾਇਆ ਜਾਵੇ

ਬੱਚਿਆ ਦੇ ਮਾਹਰ ਡਾਕਟਰ ਡਾ ਵਿਸ਼ਾਲ ਜਗੀ ਨੇ ਦਸਿਆ ਕਿ ਗਰਭਵਤੀ ਔਰਤਾ ਨੂੰ ਸੰਤੁਲਿਤ ਖੁਰਾਕ ਖਾਣੀ ਚਾਹੀਦੀ ਹੈ ਤਾਂ ਜੋ ਬੱਚਾ ਅਤੇ ਮਾਂ ਸਿਹਤਮੰਦ ਰਹਿਣ

ਇਸ ਮੌਕੇ ਮੈਡੀਕਲ ਅਫਸਰ ਡਾ ਨੇਚਰਪ੍ਰੀਤ ਅਤੇ ਪੂਰਨਮਾ  ਅਤੇ ਅਤੇ ਬਲਾਕ ਐਲਐਚਵੀ ਅਤੇ ਏਐਨਐਮ  ਅਤੇ ਮਾਸ ਮੀਡੀਆ ਅਫਸਰ ਗੁਰਿੰਦਰ ਕੌਰ ਹਾਜਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments