spot_img
Homeਮਾਝਾਗੁਰਦਾਸਪੁਰਸ਼ਹਿਰ ਵਿੱਚ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਬਬੀਤਾ ਖੋਸਲਾ

ਸ਼ਹਿਰ ਵਿੱਚ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਬਬੀਤਾ ਖੋਸਲਾ

ਕਾਦੀਆਂ 18ਮਈ (ਸਲਾਮ ਤਾਰੀ ) ਪਿਛਲੇ ਦਿਨੀਂ ਕਾਦੀਆਂ ਦੇ ਮੀਟ ਸ਼ਾਪ ਹਰਭਜਨ ਸਿੰਘ ਦੀ ਦੁਕਾਨ ਵਿੱਚ ਕੀਤੇ ਗਏ ਹਮਲੇ ਦੇ ਵਿਰੋਧ ਵਿਚ ਅੱਜ ਬਬੀਤਾ ਖੋਸਲਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਉਨ੍ਹਾਂ ਨੇ ਕਿਹਾ ਕਿ ਜੋ ਸ਼ਰਾਰਤੀ ਅਨਸਰ ਕਾਦੀਆਂ ਦਾ ਮਾਹੌਲ ਖ਼ਰਾਬ ਕਰ ਰਹੇ ਹਨ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਆਮ ਆਦਮੀ ਪਾਰਟੀ ਦੀ ਮਹਿਲਾ ਸੂਬਾ ਸਕੱਤਰ ਬਬੀਤਾ ਖੋਸਲਾ ਨੇ ਅੱਜ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਆਸ਼ਵਾਸਨ ਦਿਵਾਇਆ ਕਿ ਉਨ੍ਹਾਂ ਨਾਲ ਕੋਈ ਧੱਕਾ ਨਹੀਂ ਹੋਏਗਾ ਅਤੇ ਇਨਸਾਫ਼ ਦਿਵਾਇਆ ਜਾਵੇਗਾ ਉਨ੍ਹਾਂ ਨੇ ਪੁਲੀਸ ਨੂੰ ਵੀ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments