spot_img
Homeਮਾਝਾਗੁਰਦਾਸਪੁਰਅੰਗਹੀਣਾਂ ਲਈ ਮੁੱਖ ਮੰਤਰੀ ਪੰਜਾਬ ਨੂੰ ਲੋਕ ਮਿਲਣੀ ਪ੍ਰੋਗਰਾਮ ਉਲੀਕਣਾ ਚਾਹੀਦਾ ਹੈ-...

ਅੰਗਹੀਣਾਂ ਲਈ ਮੁੱਖ ਮੰਤਰੀ ਪੰਜਾਬ ਨੂੰ ਲੋਕ ਮਿਲਣੀ ਪ੍ਰੋਗਰਾਮ ਉਲੀਕਣਾ ਚਾਹੀਦਾ ਹੈ- ਪ੍ਰਧਾਨ ਗੁਰਿੰਦਰਜੀਤ ਸਿੰਘ

ਕਾਦੀਆਂ 19 ਮਈ (ਸਲਾਮ ਤਾਰੀ)ਪੰਜਾਬ ਨਵੀਂ ਬਣੀ ਸਰਕਾਰ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਿਵੇਕਲੇ ਪ੍ਰੋਗਰਾਮ ਲੋਕ ਮਿਲਣੀ ਦਾ ਸਵਾਗਤ ਕਰਦਿਆਂ ਅੰਗਹੀਣ ਅਤੇ ਬਲਾਈਂਡ ਯੂਨੀਅਨ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰਜੀਤ ਸਿੰਘ ਢਿੱਲੋਂ ਨੇ ਕਿਹਾ ਕਿਹਾ ਕਿ ਇਸ ਤਰ੍ਹਾਂ ਦਾ ਪ੍ਰੋਗਰਾਮ ਅੰਗਹੀਣਾਂ ਲਈ ਵੀ ਉਲੀਕਣਾ ਚਾਹੀਦਾ ਹੈ ਬੀਤੇ ਦਿਨੀਂ ਪੰਜਾਬ ਭਵਨ ਵਿਖੇ ਹੋਏ ਲੋਕ ਮਿਲਣੀ ਪ੍ਰੋਗਰਾਮ ਨੂੰ ਮੁੱਖ ਮੰਤਰੀ ਪੰਜਾਬ ਵੱਖ ਵੱਖ ਜ਼ਿਲ੍ਹਿਆਂ ਵਿੱਚ ਵੀ ਸ਼ੁਰੂ ਕਰਨ ਉਨ੍ਹਾਂ ਅੱਗੇ ਅੱਗੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਹੁਤ ਅੰਗਹੀਣ ਹਨ ਉਨ੍ਹਾਂ ਦੀਆਂ ਗੰਭੀਰ ਸਮੱਸਿਆਵਾਂ ਹਨ ਜੋ ਕਿਤੇ ਦੂਰ ਦੁਰਾਡੇ ਨਹੀਂ ਜਾ ਸਕਦੇ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਅੰਗਹੀਣਾਂ ਦੀਆਂ ਹਰੇਕ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਜਲਦੀ ਤੋਂ ਜਲਦੀ ਲੋਕ ਮਿਲਣੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾਵੇ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments