spot_img
Homeਮਾਝਾਗੁਰਦਾਸਪੁਰਸਿੱਖ ਨੈਸ਼ਨਲ ਕਾਲਜ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਸਿੱਖ ਨੈਸ਼ਨਲ ਕਾਲਜ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਕਾਦੀਆਂ 21 ਜੂਨ (ਮੁਨੀਰਾ ਸਲਾਮ ਤਾਰੀ )
ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਵੱਲੋਂ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਸਮੂਹ ਸਟਾਫ ਵਿਦਿਆਰਥੀਆਂ ਤੇ ਐੱਨ ਸੀ ਸੀ ਐੱਨ ਐੱਸ ਐੱਸ ਵਲੰਟੀਅਰਾਂ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ ਗਿਆ ।ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਡਾ ਸਿਮਰਤਪਾਲ ਸਿੰਘ ਨੇ ਰਵਿੰਦਰ ਸਿੰਘ ਵੱਲੋਂ ਯੋਗ ਆਸਣ ਕਰ ਕੇ ਸਾਰਿਆਂ ਨੂੰ ਇਨ੍ਹਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ । ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਨੇ ਇਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ।ਇਸ ਮੌਕੇ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਨਾਲ ਪ੍ਰੋਗਰਾਮ ਅਫ਼ਸਰ ਐੱਨ ਐੱਸ ਐੱਸ ਲਡ਼ਕੀਆਂ ਪ੍ਰੋ ਸੁਖਪਾਲ ਕੌਰ, ਪ੍ਰੋਗਰਾਮ ਅਫਸਰ ਲਡ਼ਕੇ ਪ੍ਰੋ ਗੁਰਿੰਦਰ ਸਿੰਘ, ਰਵਿੰਦਰ ਸਿੰਘ , ਡਾ ਸਤਿੰਦਰ ਕੌਰ, ਪ੍ਰੋਫੈਸਰ ਮਿਤਾਲੀ, ਪ੍ਰੋ ਮਨਪ੍ਰੀਤ ਕੌਰ ,ਸੁਪਰਡੈਂਟ ਕੰਵਲਜੀਤ ਸਿੰਘ ,ਮਦਨ ਲਾਲ, ਬਲਵਿੰਦਰ ਸਿੰਘ, ਰਛਪਾਲ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸੀ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments