spot_img
Homeਮਾਝਾਗੁਰਦਾਸਪੁਰਜ਼ਿਲਾ ਸਿੱਖਿਆ ਅਫ਼ਸਰ ਵੱਲੋਂ ਬਲਾਕ ਦਫ਼ਤਰ ਦੀ ਅਚਨਚੇਤ ਚੈਕਿੰਗ

ਜ਼ਿਲਾ ਸਿੱਖਿਆ ਅਫ਼ਸਰ ਵੱਲੋਂ ਬਲਾਕ ਦਫ਼ਤਰ ਦੀ ਅਚਨਚੇਤ ਚੈਕਿੰਗ

 

*ਗੁਰਦਾਸਪੁਰ 27 ਜੂਨ (ਸਲਾਮ ਤਾਰੀ ) *

*ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ ਐਲੀ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਅੱਜ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਬਟਾਲਾ 1 ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਪੂਰੀ ਛੁੱਟੀ ਤੇ ਸਨ ਤੇ ਬਾਕੀ ਦਫ਼ਤਰ ਸਟਾਫ਼ ਹਾਜ਼ਰ ਸੀ। ਇਸ ਦੌਰਾਨ ਡੀ.ਈ.ਓ. ਸੰਧਾਵਾਲੀਆ ਵੱਲੋਂ ਸਮੁੱਚੇ ਸਟਾਫ਼ ਨਾਲ ਮੀਟਿੰਗ ਕਰਕੇ ਕਿਤਾਬਾਂ ਦੀ ਵੰਡ ਅਤੇ ਗ੍ਰਾਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਰਣਜੀਤ ਸਿੰਘ ਡਾਟਾ ਐਟਰੀ ਉਪਰੇਟਰ , ਨੀਤੂ ਅਗਨੀਹੋਤਰੀ ਅਕਾਊਂਟੈਂਟ , ਪੂਜਾ ਰਾਣੀ , ਨਿਰਮਲ ਸਿੰਘ ਕਲਰਕ , ਬਲਜਿੰਦਰ ਕੌਰ , ਰਾਜਵਿੰਦਰ ਕੌਰ ਆਦਿ ਹਾਜ਼ਰ ਸਨ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments