spot_img
Homeਮਾਝਾਗੁਰਦਾਸਪੁਰਸਰਕਾਰੀ ਹਾਈ ਸਕੂਲ ਭਾਮ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ

ਸਰਕਾਰੀ ਹਾਈ ਸਕੂਲ ਭਾਮ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ

ਕਾਦੀਆਂ 6 ਜੁਲਾਈ (ਸਲਾਮ ਤਾਰੀ) ਸਰਕਾਰੀ ਹਾਈ ਸਕੂਲ ਭਾਮ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ| ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕ ਕੁਲਭੂਸ਼ਨ ਨੇ ਕਿਹਾ ਕਿ| ਸਕੂਲ ਵਿੱਚ ਸਾਰੇ ਹੀ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਚੰਗੇ ਨੰਬਰ ਪ੍ਰਾਪਤ ਕੀਤੇ ਹਨ| ਮੁੱਖ ਅਧਿਆਪਕ ਕੁਲਭੂਸ਼ਨ ਨੇ ਕਿਹਾ ਕਿ ਇਹ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ ਜੌ ਵਿਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕੀਤੇ ਹਨ|

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments