spot_img
Homeਮਾਝਾਗੁਰਦਾਸਪੁਰਕਾਦੀਆਂ ਚ ਈਦ ਉਲ ਅਜ਼ਹਾ ਦੀ ਨਮਾਜ਼ ਕੱਲ 9...

ਕਾਦੀਆਂ ਚ ਈਦ ਉਲ ਅਜ਼ਹਾ ਦੀ ਨਮਾਜ਼ ਕੱਲ 9 ਵਜੇ ਅਦਾ ਕੀਤੀ ਜਾਵੇਗੀ

ਕਾਦੀਆਂ 9 ਜੁਲਾਈ(ਮੁਨੀਰਾ ਸਲਾਮ ਤਾਰੀ)

ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਕੱਲ ਈਦ ਉਲ ਅਜ਼ਹਾ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ।
ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਮੁਸਲਿਮ ਜਮਾਤ ਅਹਿਮਦੀਆ ਦੇ ਬੁਲਾਰੇ ਕੇ ਤਾਰਿਕ ਅਹਿਮਦ ਨੇ ਦੱਸਿਆ ਕਿ ਕਾਦੀਆਂ ਵਿਖੇ ਈਦ ਉਲ ਅਜ਼੍ਹਾ ਦੀ ਨਮਾਜ਼ ਅਹਿਮਦੀਆ ਮੈਦਾਨ ਵਿਖੇ ਸਵੇਰੇ 9 ਵਜੇ ਅਦਾ ਕੀਤੀ ਜਾਵੇਗੀ । ਅਤੇ ਇਲਾਕੇ ਭਰ ਤੋਂ ਨਮਾਜ਼ ਈਦ ਉਲ ਅਜ਼ਹਾ ਅਦਾ ਕਰਨ ਲਈ ਆਉਣ ਵਾਲੇ ਮਹਿਮਾਨਾਂ ਲਈ ਲੰਗਰ ਖਾਨਾ ਹਜ਼ਰਤ ਮਸੀਹ ਮਾਊਦ ਅਲੈਹਸਲਾਮ ਤੋਂ ਵਿਸ਼ੇਸ਼ ਦਾਅਵਤ ਦਾ ਪ੍ਰਬੰਧ ਵੀ ਕੀਤਾ ਗਿਆ ਹੈ ।
ਉਧਰ ਦੂਸਰੇ ਪਾਸੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments