spot_img
Homeਮਾਝਾਗੁਰਦਾਸਪੁਰਆਈ ਟੀ ਆਈ ਅਤੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਮੰਡੀ ਵਿਖੇ ਪਾਣੀ ਦੀਆਂ...

ਆਈ ਟੀ ਆਈ ਅਤੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਮੰਡੀ ਵਿਖੇ ਪਾਣੀ ਦੀਆਂ ਟੈਂਕੀਆਂ ਵਿੱਚ ਪਾਉਣ ਲਈ ਕਲੋਰੀਨ ਦੀਆਂ ਗੋਲੀਆਂ ਦਿੱਤੀਆਂ

ਕਾਦੀਆਂ 13 ਜੁਲਾਈ ( ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਪੰਜਾਬ ਵੱਲੋਂ ਸੂਬੇ ਨੂੰ ਬਿਮਾਰੀਆਂ ਤੋਂ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ਦੌਰਾਨ ਸਿਵਲ ਸਰਜਨ ਗੁਰਦਾਸਪੁਰ ਡਾ ਵਿਜੇ ਕੁਮਾਰ, ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ ਐੱਮ ਓ ਕਾਦੀਆਂ ਡਾ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਅੱਜ ਸਿਵਲ ਹਸਪਤਾਲ ਕਾਦੀਆਂ ਦੇ ਇੰਸਪੈਕਟਰ ਸਰਦਾਰ ਕੁਲਬੀਰ ਸਿੰਘ ਦੀ ਟੀਮ ਵੱਲੋਂ ਆਈ ਟੀ ਆਈ ਕਾਦੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾਣਾ ਮੰਡੀ ਵਿਖੇ ਪਾਣੀ ਦੀਆਂ ਟੈਂਕੀਆਂ ਵਿੱਚ ਪਾਉਣ ਲਈ ਕਲੋਰੀਨ ਦੀਆਂ ਗੋਲੀਆਂ ਦਿੱਤੀਆਂ ਗਈਆਂ , ਤਾਂ ਜੋ ਬੱਚਿਆਂ ਨੂੰ ਸਟਾਫ ਨੂੰ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਸਕੇ । ਉਨ੍ਹਾਂ ਕਿਹਾ ਤਾਂ ਜੋ ਸੂਬੇ ਦੇ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਜਾ ਸਕੇ ।ਅਤੇ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਪਾਣੀ ਦੀ ਟੈਂਕੀ ਆਦਿ ਦੀ ਸਾਫ ਸਫਾਈ ਸਬੰਧੀ ਵੀ ਜਾਗਰੂਕ ਕੀਤਾ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments