Home ਗੁਰਦਾਸਪੁਰ ਦੇਸ਼ ਦੇ 75 ਵੇਂ ਅਜ਼ਾਦੀ ਦਿਵਸ ਨੂੰ ਸਮਰਪਿਤ ਸੇਂਟ ਜੋਸਫ ਕਾਨਵੈਂਟ ਸਕੂਲ...

ਦੇਸ਼ ਦੇ 75 ਵੇਂ ਅਜ਼ਾਦੀ ਦਿਵਸ ਨੂੰ ਸਮਰਪਿਤ ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾ ਮੋੜ ਵਿੱਖੇ ਰੰਗਾ ਰੰਗ ਪ੍ਰੋਗਾਮ ਦਾ ਆਯੋਜਨ

12
0

ਕਾਦੀਆਂ 12 ਅਗਸਤ (ਸਲਾਮ ਤਾਰੀ) ਦੇਸ਼ ਦੇ 75 ਵੇਂ ਅਜ਼ਾਦੀ ਦਿਵਸ ਨੂੰ ਮਨਾਉਣ ਲਈ ਜਿੱਥੇ ਪੂਰੇ ਦੇਸ਼ ਭਰ ਵਿਚ ਤਿਆਰੀਆਂ ਜੋਰਾਂ ਚ ਚੱਲ ਰਹੀਆਂ ਹੱਨ ੳੱਥੇ ਹੀ ਅੱਜ ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾ ਮੋੜ ਕਾਦੀਆਂ ਵਿੱਖੇ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਰੰਗਾ ਰੰਗ ਪ੍ਰੌਗ੍ਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਬਚਿਆਂ ਵਲੋ ਦੇਸ਼ ਭਗਤੀ ਦੇ ਗੀਤਾਂ ਤੇ ਦੇਸ਼ ਦੀ ਅਜ਼ਾਦੀ ਦੇ ਵੱਖ ਵੱਖ ਦ੍ਰਿਸ਼ ਆਪਨੀ ਅਦਾਕਾਰੀ ਨਾਲ ਪੇਸ਼ ਕੀਤੇ। ਇਸ ਮੋਕੇ ਰਖੜੀ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਚਾਰਾਂ ਹਾਉਸਾਂ ਦਾ ਕੁਇਜ਼ ਮੁਕਬਾਲਾ ਵੀ ਕਰਵਾਈਆ ਗਿਆ ਜਿਸ ਵਿੱਚ ਯੈਲੋ ਹਾਉਸ ਜੇਤੂ ਰਿਹਾ ਸਕੂਲ ਦੀ ਪ੍ਰਿਂਸੀਪਲ ਨੇ ਜੇਤੂ ਹਾੳਸ ਨੂੰ ਵਧਾਈ ਦਿੱਤੀ ਅਤੇ ਬਾਕੀ ਹਾੳਸ ਦੀ ਹੋਸਲਾ ਅਫਜ਼ਾਈ ਕੀਤੀ ਸਕੂਲ ਦੇ ਸਟਾਫ ਅਤੇ ਬਚੀਆਂ ਨੂੰ ਪ੍ਰਿਂਸੀਪਲ ਸੁਦੀਪਾ ਨੇ ਅਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ

Previous articleਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਕੂਲ ਵਿੱਚ ਪੌਦੇ ਲਗਾਏ ਗਏ
Next articleवेदकौर आर्य गर्ल्स सीनियर सेकेंडरी स्कूल में तीज का त्योहार बड़ी धूमधाम से मनाया गया

LEAVE A REPLY

Please enter your comment!
Please enter your name here