ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਨਹਿਰ ਦੀ ਸਫ਼ਾਈ ਕਰਵਾਈ ਗਈ ਕਿਸਾਨਾਂ ਨੂੰ ਪਾਣੀ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ , ਜੇ ਈ ਰਜੀਵ ਕੁਮਾਰ

0
224

 

ਸ੍ਰੀ ਹਰਗੋਬਿੰਦਪੁਰ 5 ਜੂਨ  (ਜਸਪਾਲ ਚੰਦਨ) ਸ੍ਰੀ ਹਰਿ ਗੋਬਿੰਦਪੁਰ ਕੋਲ਼ ਦੀ ਗੁਜ਼ਰਦੇ ਰਜਵਾਹੇ ਵਿੱਚ ਨਹਿਰੀ ਵਿਭਾਗ ਵੱਲੋਂ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਫੂਨ ਤੇ ਪ੍ਰੈਸ ਨਾਲ ਗੱਲਬਾਤ ਕਰਦਿਆ ਜੇ ਈ ਰਜੀਵ ਕੁਮਾਰ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਜਿਸ ਕਰਕੇ ਨਹਿਰ ਵਿਚ ਪਾਣੀ ਛੱਡਿਆ ਜਾਂਣਾਂ ਹੈ ਉਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਐਸ ਡੀ ਓ ਨਹਿਰੀ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਹਰਗੋਬਿੰਦਪੁਰ ਰਜਵਾਹੇ ਦੀ ਅਤੇ ਇਸ ਵਿੱਚੋਂ ਨਿਕਲਦੇ ਸਾਰੇ ਛੋਟੇ ਸੂਇਆ ਦੀ ਸਫ਼ਾਈ ਜੰਗੀ ਪੱਧਰ ਤੇ ਕਾਰਵਾਈ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਪਾਣੀ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ

Previous articleगांव के कराए विकास कार्य पर  यूथ क्लब गोहत खुर्द ने विधायक फतेहजंग सिंह बाजवा व पंजाब सरकार का जताया आभार 
Next articleगलत कर्म करने का फल भोगना ही पड़ता है : नवजीत भारद्वाज मां बगलामुखी धाम गुलमोहर सिटी में हुआ श्री शनिदेव महाराज के निमित्त श्रृंखलाबद्ध हवन यज्ञ

LEAVE A REPLY

Please enter your comment!
Please enter your name here