ਅਰਜਨ ਪ੍ਰਤਾਪ ਸਿੰਘ ਬਾਜਵਾ ਨੇ ਨੌਕਰੀ ਠੁਕਰਾ ਕੇ ਵਿਰੋਧੀਆਂ ਦੀ ਬੋਲਤੀ ਬੰਦ ਕੀਤੀ ,ਕਰਨ ਕਾਲੀਆ ,

0
270

 

ਸ੍ਰੀ ਹਰਗੋਬਿੰਦਪੁਰ 26ਮਈ (ਜਸਪਾਲ ਚੰਦਨ) ਡਾਇਰੈਕਟਰ ਮਾਰਕੀਟ ਕਮੇਟੀ ਕਰਨ ਕੁਮਾਰ ਕਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਅਰਜਨ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਕਿਹਾ ਕਿ ਬਾਜਵਾ ਪਰਿਵਾਰ ਕਦੇ ਵੀ ਕੁਰਬਾਨੀਆਂ ਤੋਂ ਪਿੱਛੇ ਨਹੀਂ ਹਟਿਆ ਉਨ੍ਹਾਂ ਕਿਹਾ ਸਰਦਾਰ ਸਤਨਾਮ ਸਿੰਘ ਬਾਜਵਾ ਦੀ ਸ਼ਹੀਦੀ ਨੂੰ ਭੁਲਾਇਆ ਨਹੀਂ ਜਾ ਸਕਦਾ ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਅਰਜਨ ਪ੍ਰਤਾਪ ਸਿੰਘ ਬਾਜਵਾ ਦੀ ਨੌਕਰੀ ਨੂੰ ਮੁੱਦਾ ਬਣਾ ਲਿਆ ਸੀ ਜੋ ਸਿਰਫ਼ ਸਿਆਸਤ ਤੋਂ ਪ੍ਰੇਰਤ ਸੀ ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਅਰਜਨ ਪ੍ਰਤਾਪ ਸਿੰਘ ਬਾਜਵਾ ਤੋਂ ਸਿੱਖਿਆ ਲੈ ਕੇ ਉਹਦੇ ਛੱਡਣੇ ਚਾਹੀਦੇ ਹਨ ਸਿਰਫ਼ ਬਿਆਨਬਾਜ਼ੀ ਹੀ ਨਹੀਂ ਕਰਨੀ ਚਾਹੀਦੀ ਉਨ੍ਹਾਂ ਕਿਹਾ ਕਿ ਫਤਹਿਜੰਗ ਸਿੰਘ ਬਾਜਵਾ ਨੇ ਜੋ ਹਲਕਾ ਸ੍ਰੀ ਹਰਗੋਬਿੰਦਪੁਰ ਤੇ ਹਲਕਾ ਕਾਦੀਆਂ ਦੇ ਵਿਕਾਸ ਦੇ ਕੰਮ ਕੀਤੇ ਹਨ ਉਹ ਲੋਕਾਂ ਦੇ ਸਾਹਮਣੇ ਹਨ ਉਨ੍ਹਾਂ ਕਿਹਾ ਕਿ ਅਰਜੁਨ ਪ੍ਰਤਾਪ ਸਿੰਘ ਦੇ ਇਸ ਫੈਸਲੇ ਨਾਲ ਬਾਜਵਾ ਪਰਿਵਾਰ ਦਾ ਸਿਰ ਫਖ਼ਰ ਨਾਲ ਉੱਚਾ ਹੋਇਆ ਹੈ ਇਸ ਸਮੇਂ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਮੋਹਨ ਲਾਲ ਕਾਲੀਆ ਸਤਨਾਮ ਸਿੰਘ ਤ੍ਰੇੜੀਆ ਵੀਰੋ ਪ੍ਰਧਾਨ ਸਚਿਨ ਕਾਲੀਆ ਕਾਲੀ ਭਗਤ ਸਤਨਾਮ ਸਿੰਘ ਗੁਰਮੀਤ ਸਿੰਘ ਆਦਿ ਹਾਜ਼ਰ ਸਨ

Previous articleਕਾਦੀਅ ਚ ਤਿੰਨ ਵੱਡੇ ਨੇਤਾ ਹੋਣ ਦੇ ਬਾਵਜੂਦ ਗੰਦਗੀ: ਜਰਨੈਲ ਸਿੰਘ ਮਾਹਲ
Next articleਸਫਾਈ ਸੇਵਕ, ਸੀਵਰਮੈਨਾ ਨੂੰ ਪੱਕੇ ਕਰਨ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਵਿਰੋਧ

LEAVE A REPLY

Please enter your comment!
Please enter your name here