spot_img
Homeਪੰਜਾਬਨਬੀ ਦੇ ਅਸਤੀਫੇ ਨੂੰ ਲੈ ਕੇ ਬੋਲੇ ਜਾਖੜ

ਨਬੀ ਦੇ ਅਸਤੀਫੇ ਨੂੰ ਲੈ ਕੇ ਬੋਲੇ ਜਾਖੜ

ਕਾਂਗਰਸ (Congress) ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਦੇ ਅਸਤੀਫੇ ਤੋਂ ਬਾਅਦ ਪੰਜਾਬ ‘ਚ ਵੀ ਸਿਆਸਤ (Punjab Politics) ਭਖਦੀ ਜਾ ਰਹੀ ਹੈ। ਭਾਜਪਾ ਆਗੂ ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੂੰ ਪ੍ਰਧਾਨਗੀ ‘ਤੇ ਤੰਜ ਕੱਸੇ, ਉਥੇ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਨਹੀਂ ਬਖਸ਼ਿਆ। ਉਨ੍ਹਾਂ ਨਬੀ ਦੇ ਅਸਤੀਫੇ ‘ਤੇ ਕਿਹਾ ਕਿ ਇਹ ਤਾਂ ਹੋਣਾ ਸੀ। ਕਿਉਂਕਿ ਕਾਂਗਰਸ ਪਾਰਟੀ ਨੇ ਜਿਹੋ ਜਿਹੇ ਕੰਢੇ ਬੀਜੇ ਹੋਏ ਹਨ, ਉਸ ਨਾਲ ਇਹੋ ਜਿਹਾ ਹਸ਼ਰ ਹੀ ਹੋਣਾ ਸੀ। ਹੁਣ ਗੁਲਾਮ ਨਬੀ ਨੇ ਚਾਪਲੂਸਾਂ ਤੋਂ ਤੰਗ ਆ ਕੇ ਅਸਤੀਫਾ ਦਿੱਤਾ ਹੈ। ਉਨ੍ਹਾਂ ਪੰਜਾਬ ਕਾਂਗਰਸ ‘ਤੇ ਹਮਲਾ ਕਰਦਿਆਂ ਕਿਹਾ ਕਿ ਇਥੇ ਪੰਜਾਬ ਵਿੱਚ ਵੀ ਕਾਂਗਰਸ ਪਾਰਟੀ ਦਾ ਕੰਮ ਛੇਤੀ ਹੀ ਤਮਾਮ ਹੋ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments