spot_img
Homeਮਾਝਾਗੁਰਦਾਸਪੁਰਬੀ.ਪੀ.ਈ.ਓ. ਵੱਲੋਂ ਅਧਿਆਪਕ ਦਾ ਸਨਮਾਨ ਸਮਾਰੋਹ ਆਯੋਜਿਤ

ਬੀ.ਪੀ.ਈ.ਓ. ਵੱਲੋਂ ਅਧਿਆਪਕ ਦਾ ਸਨਮਾਨ ਸਮਾਰੋਹ ਆਯੋਜਿਤ

ਕਾਹਨੂੰਵਾਨ 30 ਅਗਸਤ ( ਸਲਾਮ ਤਾਰੀ ) *

*ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਦੇ ਸਹਿਯੋਗ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 2 ਬਲਵਿੰਦਰ ਸਿੰਘ ਗਿੱਲ ਵੱਲੋਂ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਤਹਿਤ ਜਿਲ੍ਹਾ ਪੱਧਰੀ ਮੁਕਾਬਲਿਆਂ ਤੱਕ ਪਹੁੰਚਣ ਵਾਲੇ ਗਾਈਡ ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਣਯੋਗ ਜਿਲ੍ਹਾ ਸਿੱਖਿਆ ਅਫ਼ਸਰ ਐਲੀ. ਗੁਰਦਾਸਪੁਰ ਸ.ਅਮਰਜੀਤ ਸਿੰਘ ਜੀ ਭਾਟੀਆ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇਅਧਿਆਪਕਾਂ ਦੀ ਹੋਸਲਾ ਅਫ਼ਜਾਈ ਕੀਤੀ । ਇਸ ਮੌਕੇ ਕੋਆਰਡੀਨੇਟਰ ਸਮਾਰਟ ਸਕੂਲ ਸ. ਸੁਲੱਖਣ ਸਿੰਘ ਸੈਣੀ ,ਤਮਨਜਿੰਦਰ ਸਿੰਘ ਕਲਰਕ ,ਅਮਰਜੀਤ ਸਿੰਘ ਬਲਾਕ ਮਾਸਟਰ ਟ੍ਰੇਨਰ, ਰਾਜਿੰਦਰਜੀਤ ਸਿੰਘ CHT, ਅੰਮ੍ਰਿਤਪਾਲ ਸਿੰਘ, ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ, ਸਿਮਰਨਦੀਪ ਸਿੰਘ, ਕੁਲਬੀਰ ਸਿੰਘ, ਰਸ਼ਪਾਲ ਸਿੰਘ, ਮੈਡਮ ਨਵਪ੍ਰੀਤ ਕੌਰ, ਪਰਮਜੀਤ ਕੌਰ, ਸੁਖਦੀਪ ਕੌਰ, ਮੋਨਿਕਾ , ਰੀਟਾ ਕੁਮਾਰੀ ਅਤੇ ਰਣਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ।*

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments