ਕਾਦੀਆ ਬਲਾਕ ਦੇ ਸੀਨੀਅਰ ਮੈਂਬਰਾਂ ਨਾਲ ਗੁਰਇਕਬਾਲ ਸਿੰਘ ਮਾਹਲ ਨੇ ਕੀਤੀ ਮੀਟਿੰਗ

0
272

ਕਾਦੀਆ 27 ਜੂਨ (ਸਲਾਮ ਤਾਰੀ) ਵਿਧਾਨ ਸਭਾ ਹਲਕਾ ਕਾਦੀਆ ਦੇ ਸਰਦਾਰ ਗੁਰਇਕਬਾਲ ਸਿੰਘ ਮਾਹਲ ਮੈਂਬਰ (ਪੀ.ਏ.ਸੀ) ਕਮੇਟੀ ਸ਼੍ਰੋਮਣੀ ਅਕਾਲੀ ਦਲ ਜੀ ਦੀ ਅਗਵਾਈ ਹੇਠ ਅੱਜ ਕਾਦੀਆ ਬਲਾਕ ਦੇ ਸੀਨੀਅਰ ਮੈਂਬਰਾਂ ਨਾਲ ਮਾਹਲ ਰਾਇਸ ਮਿੱਲ ਤੇ ਮੀਟਿੰਗ ਕੀਤੀ ਗਈ। ਜਿਸ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਾਮਬੰਦ ਕੀਤਾ ਗਿਆ।ਇਸ ਮੌਕੇ ਤੇ ਵੱਡੀ ਗਿਣਤੀ ਵਿਚ ਆਕਾਲੀ ਦਲ ਦੇ ਵਰਕਰ ਹਾਜ਼ਰ ਸਨ

Previous articleਮਸੀਹ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਹੋਣਗੀਆਂ: ਸਾਬਾ ਭੱਟੀ
Next articleਕਪੂਰਥਲਾ ਪੁਲਿਸ ਦੀ ਨਿਵੇਕਲੀ ਪਹਿਲ ਪੁਲਿਸ ਭਰਤੀ ਦੇ ਚਾਹਵਾਨਾਂ ਲਈ ਮੁਫਤ ਸਿਖਲਾਈ ਸ਼ੁਰੂ-ਐਸ.ਐਸ.ਪੀ ਨੇ ਲਿਆ ਸਿਖਲਾਈ ਪ੍ਰਕਿ੍ਆ ਦਾ ਜਾਇਜ਼ਾ
Editor-in-chief at Salam News Punjab

LEAVE A REPLY

Please enter your comment!
Please enter your name here