spot_img
Homeਮਾਝਾਗੁਰਦਾਸਪੁਰ3 ਸਤੰਬਰ ਨੂੰ ਵਿਆਹ ਪੁਰਬ ਮੌਕੇ ਸਬ-ਡਵੀਜ਼ਨ ਬਟਾਲਾ ਵਿੱਚ ਲੋਕਲ ਛੁੱਟੀ ਦਾ...

3 ਸਤੰਬਰ ਨੂੰ ਵਿਆਹ ਪੁਰਬ ਮੌਕੇ ਸਬ-ਡਵੀਜ਼ਨ ਬਟਾਲਾ ਵਿੱਚ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ, 2 ਸਤੰਬਰ ((ਮੁਨੀਰਾ ਸਲਾਮ ਤਾਰੀ) ) – ਜਨਾਬ ਮੁਹੰਮਦ ਇਸ਼ਫ਼ਾਕ, ਆਈ.ਏ.ਐੱਸ. ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮਿਤੀ 3 ਸਤੰਬਰ 2022, ਦਿਨ ਸ਼ਨੀਵਾਰ ਨੂੰ ਸਬ ਡਵੀਜ਼ਨ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕ ਛੁੱਟੀ ਘੋਸ਼ਿਤ ਕੀਤੀ ਗਈ ਹੈ, ਪਰੰਤੂ ਇਸ ਦਿਨ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments