ਰੋਜ਼ਗਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਅੱਜ

  170
  0

   

  ਕਪੂਰਥਲਾ, 27 ਜੂਨ। ( ਮੀਨਾ ਗੋਗਨਾ )

  ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਅੰਬੇਦਕਰ ਭਵਨ ਕਪੂਰਥਲਾ ਵਿਖੇ 2 ਦਿਨਾ ਪਲੈਸਮੈਂਟ ਕੈਂਪ 28 ਜੂਨ ਦਿਨ ਸੋਮਵਾਰ ਤੋਂ ਲਗਾਇਆ ਜਾ ਰਿਹਾ ਹੈ।
  ਜਿਲ੍ਹਾ ਰੋਜ਼ਗਾਰ ਬਿਊਰੋ ਦੀ ਮੁੱਖ ਅਧਿਕਾਰੀ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਕੈਂਪ ਦੇ ਪਹਿਲੇ ਦਿਨ 28 ਜੂਨ ਨੂੰ ਗ੍ਰੈਜੂਏਸ਼ਨ ਪਾਸ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਇੰਟਰਵਿਊ ਕੀਤੀ ਜਾਵੇਗੀ। ਭਾਗ ਲੈਣ ਵਾਲੇ ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਮੌਕੇ ਉੱਪਰ ਹੀ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਉਮੀਦਵਾਰ ਬਿਊਰੋ ਦੇ ਹੈਲਪਲਾਇਨ ਨੰਬਰ 98882-19247 ’ਤੇ ਸੰਪਰਕ ਕਰ ਸਕਦੇ ਹਨ।

  Previous articleਕਪੂਰਥਲਾ ਜਿਲੇ ਵਿਚ ਕੋਵਿਡ ਵੈਕਸ਼ੀਨੇਸ਼ਨ 2 ਲੱਖ ਦਾ ਅੰਕੜਾ ਕਰ ਗਈ ਪਾਰ
  Next articleਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਪਿੰਡ ਖੁਜਾਲਾ ਦੇ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ

  LEAVE A REPLY

  Please enter your comment!
  Please enter your name here