spot_img
Homeਮਾਝਾਗੁਰਦਾਸਪੁਰਭਾਜਪਾ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਪ੍ਰਤਾਪ ਸਿੰਘ ਬਾਜਵਾ ਨੇ ਨਾਕਾਮ...

ਭਾਜਪਾ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਪ੍ਰਤਾਪ ਸਿੰਘ ਬਾਜਵਾ ਨੇ ਨਾਕਾਮ ਕੀਤਾ ਹੈ- ਸ਼ਾਲਿਨੀ ਸ਼ਰਮਾ

ਕਾਦੀਆ 21 ਸਤੰਬਰ (ਸਲਾਮ ਤਾਰੀ)
ਪੰਜਾਬ ਵਿੱਚ ਲਗਾਤਾਰ ਭਾਜਪਾ ਵੱਲੋਂ ਸਾਬਕਾ ਕਾਂਗਰਸੀ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ| ਜਦ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ| ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ| ਪੰਜਾਬ ਰਾਜ ਮਹਿਲਾ ਵਿੰਗ ਦੀ ਜਰਨਲ ਸਕੱਤਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਸ਼ਾਲਿਨੀ ਸ਼ਰਮਾ ਨੇ ਕਿਹਾ ਹੈ ਕਿ ਪ੍ਰਤਾਪ ਬਾਜਵਾ ਲਗਾਤਾਰ ਭਾਜਪਾ ਦੇ ਗ਼ਲਤ ਇਰਾਦੇ ਨੂੰ ਨਾਕਾਮ ਕਰ ਰਹੇ ਹਨ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਜਾਣ ਤੋਂ ਬਾਅਦ ਸਾਬਕਾ ਕਾਂਗਰਸੀ ਵਿਧਾਇਕਾਂ ਨੂੰ ਭਾਜਪਾ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਹੋਰ ਤੇਜ਼ ਹੋ ਗਈਆਂ ਹਨ ਪ੍ਰਤਾਪ ਸਿੰਘ ਬਾਜਵਾ ਨੇ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕਰਦੇ ਹੋਏ ਸਾਬਕਾ ਵਿਧਾਇਕਾਂ ਨੂੰ ਆਪਣੇ ਨਾਲ ਜੋੜਨ ਵਿਚ ਕਾਮਯਾਬੀ ਹਾਸਲ ਕੀਤੀ ਹੈ ਜੋ ਕਿ ਇੱਕ ਬੜਾ ਸ਼ਲਾਘਾਯੋਗ ਕਦਮ ਹੈ ਸ਼ਾਲਿਨੀ ਸ਼ਰਮਾ ਨੇ ਕਿਹਾ ਕਿ ਸਿਆਸਤ ਵਿਚ ਉਤਾਰ ਚੜ੍ਹਾਅ ਆਉਂਦੇ ਰਹਿੰਦੇ ਹਨ ਜੇ ਵਰਕਰ ਆਪਣੀ ਮਿਹਨਤ ਅਤੇ ਲਗਨ ਨਾਲ ਕੰਮ ਕਰਦੇ ਰਹੇ ਤੇ ਸੱਤਾ ਵਿੱਚ ਦੁਬਾਰਾ ਕਾਂਗਰਸ ਆ ਸਕਦੀ ਹੈ|

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments