spot_img
Homeਮਾਝਾਗੁਰਦਾਸਪੁਰਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼ਹੀਦ ਭਗਤ ਦਾ ਜਨਮ ਦਿਹਾੜਾ ਮਨਾਇਆ ਗਿਆ...

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼ਹੀਦ ਭਗਤ ਦਾ ਜਨਮ ਦਿਹਾੜਾ ਮਨਾਇਆ ਗਿਆ *

ਬਟਾਲਾ 30 ਸਤੰਬਰ (ਸਲਾਮ ਤਾਰੀ ) *

* ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼ਹੀਦ ਭਗਤ ਸਿੰਘ ਦਾ 115 ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਕਲੱਬ ਮੈਂਬਰਾਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਉੱਤੇ ਫੁੱਲ ਭੇਂਟ ਕਰਕੇ ਸ਼ਹੀਦ ਦੁਆਰਾ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਲਾਇਨ ਭਾਰਤ ਭੂਸ਼ਨ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਹੀ ਦੇਸ਼ ਆਜ਼ਾਦ ਹੋਇਆ ਹੈ ਅਤੇ ਇਨ੍ਹਾਂ ਕਰਕੇ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਮੌਕੇ ਸੈਕਟਰੀ ਲਾਇਨ ਰਣਜੀਤ ਸਿੰਘ , ਕੈਸ਼ੀਅਰ ਲਾਇਨ ਪਰਵਿੰਦਰ ਸਿੰਘ , ਪੀ.ਆਰ. ਓ . ਲਾਇਨ ਗਗਨਦੀਪ ਸਿੰਘ , ਸਾਬਕਾ ਪ੍ਰਧਾਨ ਲਾਇਨ ਬਰਿੰਦਰ ਸਿੰਘ ਅਠਵਾਲ , ਲਾਇਨ ਸੰਦੀਪ ਕੁਮਾਰ , ਲਾਇਨ ਸ਼ੁਸ਼ੀਲ ਮਹਾਜਨ , ਲਾਇਨ ਗੋਬਿੰਦ ਸੈਣੀ ਆਦਿ ਹਾਜ਼ਰ ਸਨ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments