spot_img
Homeਵਿਦੇਸ਼ਇੰਗਲੈਂਡਭਾਰਤੀ ਮੂਲ ਦੇ ਰਿਸ਼ੀ ਸੁਨਕ ਬਣਨਗੇ ਇੰਗਲੈਂਡ ਦੇ ਅਗਲੇ ਪ੍ਰਧਾਨ ਮੰਤਰੀ

ਭਾਰਤੀ ਮੂਲ ਦੇ ਰਿਸ਼ੀ ਸੁਨਕ ਬਣਨਗੇ ਇੰਗਲੈਂਡ ਦੇ ਅਗਲੇ ਪ੍ਰਧਾਨ ਮੰਤਰੀ

ਰਿਸ਼ੀ ਸੁਨਕ ਨੂੰ ਸੋਮਵਾਰ ਨੂੰ ਬ੍ਰਿਟੇਨ ਦੀ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਵੱਜੋਂ ਚੁਣ ਲਿਆ ਗਿਆ ਹੈ ਜਿਸ ਨਾਲ ਉਨ੍ਹਾਂ ਦੇ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਬਣਨ ਦਾ ਰਾਹ ਸਾਫ ਹੋ ਗਿਆ ਹੈ।ਸੁਨਕ ਨੂੰ 190 ਸਾਂਸਦਾਂ ਦਾ ਸਮਰਥਨ ਪ੍ਰਾਪਤ ਸੀ ਜਦਕਿ ਉਨ੍ਹਾਂ ਦੇ ਵਿਰੋਧੀ ਪੈਨੀ ਮੌਰਡੌਂਟ ਨੂੰ ਸਿਰਫ਼ 100 ਸਾਂਸਦਾਂ ਸਮਰਥਨ ਪ੍ਰਾਪਤ ਸੀ। ਪ੍ਰਧਾਨ ਮੰਤਰੀ ਦੀ ਦੌੜ ਵਿੱਚ ਸ਼ਾਮਲ ਹੋਣ ਲਈ ਘੱਟੋਘੱਟ 100 ਸਾਂਸਦਾਂ ਦਾ ਸਮਰਥਨ ਲੋੜੀਂਦੀ ਹਨ। ਪੈਨੀ ਮੌਰਡੌਂਟ ਰੇਸ ਦੇ ਨਤੀਜੇ ਐਲਾਨੇ ਜਾਣ ਤੋਂ ਕੁੱਝ ਮਿੰਟ ਪਹਿਲਾਂ ਹੀ ਬਾਹਰ ਹੋ ਗਏ ਜਿਸ ਤੋਂ ਬਾਅਦ ਸੁਨਕ ਦਾ ਨਾਂ ਦਾ ਐਲਾਨ ਕਰ ਦਿੱਤਾ ਗਿਆ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments