Home ਅੰਮ੍ਰਿਤਸਰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਤੇ ਹੋਈ ਅੰਨ੍ਹੇਵਾਹ ਫਾਇਰਿੰਗ ਵਿੱਚ ਸੁਧੀਰ ਸੂਰੀ...

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਤੇ ਹੋਈ ਅੰਨ੍ਹੇਵਾਹ ਫਾਇਰਿੰਗ ਵਿੱਚ ਸੁਧੀਰ ਸੂਰੀ ਦੀ ਹੋਈ ਮੌਤ

190
0

ਕਾਦੀਆਂ 5ਨਵੰਬਰ (ਸਲਾਮ ਤਾਰੀ ) :- ਅੰਮ੍ਰਿਤਸਰ ਗੋਪਾਲ ਨਗਰ ਮੰਦਰ ਦੇ ਨੇੜੇ ਧਰਨੇ ਦੋਰਾਨ ਕੁਝ ਹਥਿਆਰਬੰਦ ਨੋਜਵਾਨਾ ਵਲੋਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ ਅਤੇ ਬਾਅਦ ਵਿੱਚ ਸੁਧੀਰ ਸੂਰੀ ਮੋਤ ਹੋ ਗਈ। ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਨੂੰ ਪਹਿਲਾਂ ਵੀ ਅਤਿਵਾਦੀਆਂ ਵੱਲੋਂ  ਜਾਨੋਂ ਮਾਰਨ ਦੀਆਂ ਧਮਕੀਆਂ ਲਗਾਤਾਰ ਮਿਲ ਰਹੀਆਂ ਸਨ ਅਤੇ ਇਹ ਅਤਿਵਾਦੀਆਂ ਦੀ ਹਿੱਟ ਲਿਸਟ ਤੇ ਸੀ। ਜਿਸ ਕਾਰਨ ਉਸ ਨੂੰ ਪੁਲਿਸ ਦੀ ਹਾਈ ਸਿਕਓਰਟੀ ਵੀ ਮਿਲੀ ਹੋਈ ਹੈ। ਮਿਲੇ ਵੇਰਵਿਆਂ ਅਨੁਸਾਰ ਅੱਜ ਉਕਤ ਆਗੂ ਗੋਪਾਲ ਮੰਦਿਰ ਅੱਗੇ ਹਿੰਦੂ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਦੀ ਬੇਅਦਬੀ ਨੂੰ ਲੈਕੇ ਧਰਨਾ ਦੇ ਰਿਹਾ ਸੀ, ਜਿੱਥੇ ਕੁਝ ਹਥਿਆਰਬੰਦ ਵਿਅਕਤੀਆਂ ਵੱਲੋਂ ਸ੍ਰੀ ਸੁਧੀਰ ਸੂਰੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਅੰਮ੍ਰਿਤਸਰ ਪੁਲੀਸ ਇਸ ਘਟਨਾ ਨੂੰ ਲੈ ਕੇ ਵਿਵਾਦਾਂ ਵਿਚ ਘਿਰੀ ਨਜ਼ਰ ਆ ਰਹੀ ਹੈ।

Previous articleਸਿਹਤ ਵਿਭਾਗ ਕਾਦੀਆਂ ਵੱਲੋਂ ਅਲੱਗ ਅਲੱਗ ਸਕੂਲਾਂ ਅਤੇ ਕਾਲਜਾ ਵਿੱਚ ਜਾਕੇ ਡ੍ਰਾਈਡੇ ਸਬੰਧੀ ਜਾਨਕਾਰੀ ਦਿੱਤੀ
Next articleਵੇਦਕੌਰ ਆਰਯ ਗਰਲਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਲੀਗਲ ਸਰਵਿਸੇਜ ਅਥੌਰਿਟੀ ਸੇਮਿਨਾਰ ਲਗਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ
Editor-in-chief at Salam News Punjab

LEAVE A REPLY

Please enter your comment!
Please enter your name here