Home ਗੁਰਦਾਸਪੁਰ ਸਰਕਾਰੀ ਹਾਈ ਸਕੂਲ ਤੁਗਲਵਾਲ ਨੇ ਪਾਵਰ ਲਿਫਟਿੰਗ ਵਿੱਚ ਤੀਸਰਾ ਸਥਾਨ ਹਾਸਲ ਕੀਤਾ

ਸਰਕਾਰੀ ਹਾਈ ਸਕੂਲ ਤੁਗਲਵਾਲ ਨੇ ਪਾਵਰ ਲਿਫਟਿੰਗ ਵਿੱਚ ਤੀਸਰਾ ਸਥਾਨ ਹਾਸਲ ਕੀਤਾ

67
0

ਕਾਦੀਆ 29 ਨਵੰਬਰ (ਸਲਾਮ ਤਾਰੀ)66ਵੇਂ ਅੰਤਰ ਜ਼ਿਲਾ ਪੰਜਾਬ ਰਾਜ ਸਕੂਲ ਖੇਡਾਂ 2022 ਵਿਚ 9ਵੀਂ ਜਮਾਤ ਦੀ ਹਰਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਤੁਗਲਵਾਲ ਨੇ ਪਾਵਰ ਲਿਫਟਿੰਗ ਵਿੱਚ ਤੀਸਰਾ ਸਥਾਨ ਹਾਸਲ ਕੀਤਾ ਹੈ ਡੀਪੀ ਮੈਡਮ ਸੰਦੀਪ ਕੌਰ ਮੁੱਖ ਅਧਿਆਪਕਾ ਰਜਵੰਤ ਕੌਰ ਅਤੇ ਸਮੂਹ ਸਟਾਫ ਨੇ ਹਰਪ੍ਰੀਤ ਕੌਰ ਨੂੰ ਇਸ ਮੌਕੇ ਵਧਾਈ ਦਿੱਤੀ

Previous articleਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਗਏ ਸਫਲ ਉਪਰਾਲੇ -ਵਿਧਾਇਕ ਸੈਰੀ ਕਲਸੀ
Next articleਡੀਏਵੀ ਸਕੂਲ ਵਿੱਚ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਕਾਦੀਆਂ ਵੱਲੋਂ ਟਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ
Editor-in-chief at Salam News Punjab

LEAVE A REPLY

Please enter your comment!
Please enter your name here