Home ਗੁਰਦਾਸਪੁਰ ਜਥੇਦਾਰ ਦਾਦੂਵਾਲ ਜੀ ਦੇ ਮਾਤਾ ਬਲਵੀਰ ਕੌਰ ਨਮਿੱਤ ਕਾਦੀਆਂ ਵਿਖੇ ਕੀਤਾ ਸ਼ਰਧਾਂਜਲੀ...

ਜਥੇਦਾਰ ਦਾਦੂਵਾਲ ਜੀ ਦੇ ਮਾਤਾ ਬਲਵੀਰ ਕੌਰ ਨਮਿੱਤ ਕਾਦੀਆਂ ਵਿਖੇ ਕੀਤਾ ਸ਼ਰਧਾਂਜਲੀ ਸਮਾਗ

62
0

 

ਕਦਿਆ 4 ਦਸੰਬਰ  (ਸਲਾਮ ਤਾਰੀ) ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦੇ ਸਤਿਕਾਰਯੋਗ ਸੰਤ ਸਰੂਪ ਮਾਤਾ ਬਲਵੀਰ ਕੌਰ ਜੀ ਦੇ ਨਮਿੱਤ ਕਸਬਾ ਕਾਦੀਆਂ ਸਥਿਤ ਉਨਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਕਾਦੀਆਂ ਗੁਰਦਾਸਪੁਰ ਵਿਖੇ ਸ਼ਬਦ ਕੀਰਤਨ ਅਤੇ ਅਰਦਾਸ ਕੀਤੀ ਗਈ

ਭਾਈ ਸਰਬਜੀਤ ਸਿੰਘ ਭਰੋਵਾਲ,ਭਾਈ ਸੁਰਜੀਤ ਸਿੰਘ ਮੱਖਣ ਅਤੇ ਭਾਈ ਗੁਰਸੇਵਕ ਸਿੰਘ ਰੰਗੀਲਾ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਦਾਦੂ ਸਾਹਿਬ ਨੇ ਵੈਰਾਗਮਈ ਕੀਰਤਨ ਕੀਤਾ ਅਰਦਾਸ ਉਪਰੰਤ ਸ੍ਰੀ ਮਨੋਹਰ ਲਾਲ ਖੱਟਰ ਮੁੱਖ ਮੰਤਰੀ ਹਰਿਆਣਾ ਵਲੋਂ ਭੇਜਿਆ ਸ਼ੋਕ ਸੰਦੇਸ਼ ਡਿਪਟੀ ਅਮਨਦੀਪ ਸਿੰਘ ਭੱਟੀ ਵਲੋਂ ਪੜਿਆ ਗਿਆ ਸੰਤ ਸੁਖਦੇਵ ਸਿੰਘ ਬੇਦੀ 16ਵੀਂ ਬੰਸ ਸ੍ਰੀ ਗੁਰੂ ਨਾਨਕ ਦੇਵ ਜੀ,ਸੰਤ ਗੁਰਦੇਵ ਸਿੰਘ ਨਾਨਕਸਰ 28 ਸੈਕਟਰ ਚੰਡੀਗੜ,ਸੰਤ ਜਗਜੀਤ ਸਿੰਘ ਭੁੰਬਲੀ,ਸੰਤ ਸਰੂਪ ਸਿੰਘ ਕੁਟੀਆ ਗੋਬਿੰਦਪੁਰੀ,ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਅਤੇ ਖਾਲਸਾ ਸਕੂਲ ਕਾਦੀਆਂ ਦੇ ਸਾਬਕਾ ਪ੍ਰਿੰਸੀਪਲ ਸ੍ਰੀ ਮਨੋਹਰ ਲਾਲ ਸ਼ਰਮਾ,ਗੁਰਿੰਦਰਪਾਲ ਸਿੰਘ ਗੋਰਾ ਕਾਦੀਆਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਅਮਰੀਕ ਸਿੰਘ ਸੰਤ ਤਰਨਜੀਤ ਸਿੰਘ ਨਿੱਕੇ ਘੁੰਮਣਾਂ, ਐੱਸ ਪੀ ਸਿੰਘ ਓਬਰਾਏ ਮੁਖੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੁਬਈ,ਬਲਵਿੰਦਰ ਸਿੰਘ ਲਾਡੀ ਸਾਬਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ,ਬੀਬੀ ਚਰਨਜੀਤ ਕੌਰ ਬਾਜਵਾ ਸਾਬਕਾ ਵਿਧਾਇਕ ਕਾਦੀਆਂ,ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ, ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਪੰਜਾਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾਕਟਰ ਸਤਨਾਮ ਸਿੰਘ ਨਿੱਝਰ ਬਟਾਲਾ,ਲਖਵੀਰ ਸਿੰਘ ਗਿੱਲ,ਐਸਡੀਓ ਜਗਦੀਸ਼ ਸਿੰਘ ਬਾਜਵਾ,ਐਸਪੀ ਪ੍ਰਿਥੀਪਾਲ ਸਿੰਘ,ਬਲਜੀਤ ਸਿੰਘ ਗੁਲਸ਼ਨ ਭੁਪਿੰਦਰਪਾਲ ਸਿੰਘ ਵਿੱਟੀ ਮੈਂਬਰ ਐਸ ਐਸ ਬੋਰਡ ਪੰਜਾਬ, ਤਜਿੰਦਰ ਸਿੰਘ ਪੰਨੂ,ਦਲਜੀਤ ਸਿੰਘ ਪਾਖਰਪੁਰਾ,ਕੁਲਵਿੰਦਰ ਸਿੰਘ ਪ੍ਰਧਾਨ ਐਸੀ ਵਿੰਗ,ਅਵਤਾਰ ਸਿੰਘ ਦਿਉਲ,ਜਗਜੀਤ ਸਿੰਘ ਬਾਠ ਸਕਾਟਲੈਂਡ, ਸੁਰਜੀਤ ਸਿੰਘ ਬਾਠ ਯੂਕੇ, ਸਰਬਦਿਆਲ ਸਿੰਘ ਰੰਧਾਵਾ, ਸੋਹਨ ਸਿੰਘ ਗਰੇਵਾਲ, ਦੀਦਾਰ ਸਿੰਘ ਚੌਧਰਪੁਰਾ, ਡਾਕਟਰ ਲਖਵਿੰਦਰ ਸਿੰਘ ਢਿਗਨੰਗਲ, ਪਲਵਿੰਦਰ ਸਿੰਘ ਪੰਨੂ,ਬਾਪੂ ਪ੍ਰੀਤਮ ਸਿੰਘ,ਭਾਈ ਦਲਜੀਤ ਸਿੰਘ,ਭੈਣ ਪਰਮਜੀਤ ਕੌਰ, ਭਾਜੀ ਗੁਰਵਿੰਦਰ ਸਿੰਘ ਯੂਕੇ ਅਤੇ ਮਾਮਾ ਰਤਨ ਸਿੰਘ, ਦਾਦੂ ਸਾਹਿਬ ਦੀ ਸਿੱਖ ਸੰਗਤ ਨੇ ਹਾਜ਼ਰ ਹੋ ਸ਼ਰਧਾਂਜਲੀ ਭੇਂਟ ਕੀਤੀ ਅਤੇ ਬੁਲਾਰਿਆਂ ਨੇ ਸਤਿਕਾਰਯੋਗ ਮਾਤਾ ਜੀ ਦੇ ਜੀਵਨ ਉੱਪਰ ਚਾਨਣਾ ਪਾਇਆ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਨੇਤਾ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ, ਗੁਰਵਿੰਦਰ ਸਿੰਘ ਧਮੀਜਾ ਵਾਇਸ ਚੇਅਰਮੈਨ ਪੰਜਾਬੀ ਸਾਹਿਤ ਅਕਾਦਮੀ ਹਰਿਆਣਾ, ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਲਵੰਤ ਸਿੰਘ ਰਾਮੂਵਾਲੀਆ ਸਾਬਕਾ ਕੇਂਦਰੀ ਮੰਤਰੀ ਵਲੋਂ ਸ਼ੋਕ ਸੰਦੇਸ਼ ਭੇਜੇ ਗਏ ਜਥੇਦਾਰ ਦਾਦੂਵਾਲ ਜੀ ਨੇ ਅਰਦਾਸ ਵਿੱਚ ਪੁੱਜੇ ਸਮੂੰਹ ਧਾਰਮਿਕ ਰਾਜਨੀਤਿਕ ਸਮਾਜਿਕ ਆਗੂ ਸਹਿਬਾਨਾਂ ਸਿੱਖ ਸੰਗਤਾਂ ਅਤੇ ਰਿਸ਼ਤੇਦਾਰਾਂ ਦਾ ਪ੍ਰੀਵਾਰ ਵਲੋਂ ਧੰਨਵਾਦ ਕੀਤਾ ਮਾਤਾ ਜੀ ਦੀ ਅੰਤਿਮ ਅਰਦਾਸ ਦੁਸ਼ਹਿਰਾ ਸਮਾਗਮ 7 ਦਸੰਬਰ ਨੂੰ ਗੁਰਦੁਆਰਾ ਦਾਦੂ ਸਾਹਿਬ ਸਿਰਸਾ ਹਰਿਆਣਾ ਵਿਖੇ ਦੁਪਹਿਰ 1 ਵਜੇ ਹੋਵੇਗਾ

Previous articleਅਧਿਆਪਕਾਂ ਦੀ ਬਾਲ ਵਿਗਿਆਨ ਕਾਂਗਰਸ ਦੀ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ
Next articleਪੂਨਮ ਖੰਨਾ ਨੇ ਗਊਆਂ ਦੀ ਸੁਰੱਖਿਆਂ ਅਤੇ ਉਨ੍ਹਾਂ ਨੂੰ ਗਊਸ਼ਾਲਾਵਾਂ ‘ਚ ਭੇਜਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
Editor-in-chief at Salam News Punjab

LEAVE A REPLY

Please enter your comment!
Please enter your name here