spot_img
Homeਮਾਝਾਗੁਰਦਾਸਪੁਰਭੈੜੇ ਅਨਸਰਾਂ ਨੂੰ ਨੱਥ ਪਾਉਣ ਲਈ ਨਾਕਾਬੰਦੀ ਕਰਕੇ ਚੈਕਿੰਗ ਕੀਤੀ

ਭੈੜੇ ਅਨਸਰਾਂ ਨੂੰ ਨੱਥ ਪਾਉਣ ਲਈ ਨਾਕਾਬੰਦੀ ਕਰਕੇ ਚੈਕਿੰਗ ਕੀਤੀ

 

ਸ੍ਰੀ ਹਰਗੋਬਿੰਦਪੁਰ ਸਾਹਿਬ (ਜਸਪਾਲ ਚੰਦਨ) ਪੰਜਾਬ ਪੁਲਿਸ ਵੱਲੋਂ ਭੈੜੇ ਅਨਸਰਾਂ ਨੂੰ ਨੱਥ ਪਾਉਣ ਲਈ ਥਾਂ-ਥਾਂ ਨਾਕੇਬੰਦੀ ਕਰ ਕੇ ਚੈਕਿੰਗ ਕੀਤੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਇਹ ਕੇ ਐਸ ਆਈ ਅਮਰੀਕ ਸਿੰਘ ਨੇ ਦੱਸਿਆ ਤੇ ਐਸ ਐਸ ਪੀ ਬਟਾਲਾ ਡੀਐੱਸਪੀ ਸ੍ਰੀ ਹਰਗੋਬਿੰਦਪੁਰ ਅਤੇ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਮੁਖੀ ਮੈਡਮ ਬਲਜੀਤ ਕੌਰ ਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਸਾਰੇ ਚੌਕਾਂ ਵਿੱਚ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ ਇਸ ਮੌਕੇ ਏ ਐਸ ਆਈ ਅਮਰੀਕ ਸਿੰਘ, ਏ ਐਸ ਆਈ ਗੁਰਦਿਆਲ ਸਿੰਘ, ਏ ਐਸ ਆਈ ਹਰਜੀਤ ਸਿੰਘ, ਏ ਐਸ ਆਈ ਕੁਲਵੰਤ ਸਿੰਘ, ਏ ਐਸ ਆਈ ਅਜੀਤ ਸਿੰਘ, ਏ ਐਸ ਆਈ ਬਲਜੀਤ ਸਿੰਘ, ਏ ਐਸ ਆਈ ਸਕੱਤਰ ਸਿੰਘ, ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments