spot_img
Homeਮਾਝਾਗੁਰਦਾਸਪੁਰਮਹਾਰਾਸ਼ਟਰ ਬਿਜਲੀ ਕਾਰਪੋਰੇਸ਼ਨ ਦਾ ਵੰਡ ਖੇਤਰ ਨਿਜੀ ਕੰਪਨੀਆਂ ਨੂੰ ਸੌਪਣ ਦੇ ਵਿਰੋਧ...

ਮਹਾਰਾਸ਼ਟਰ ਬਿਜਲੀ ਕਾਰਪੋਰੇਸ਼ਨ ਦਾ ਵੰਡ ਖੇਤਰ ਨਿਜੀ ਕੰਪਨੀਆਂ ਨੂੰ ਸੌਪਣ ਦੇ ਵਿਰੋਧ ਵਿਚ ਰੈਲੀ ਕਰਕੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ ।

 

ਕਾਦੀਆਂ 05 ਜਨਵਰੀ (ਸਲਾਮ ਤਾਰੀ)ਅੱਜ ਸਬ ਡਵੀਜ਼ਨ ਕਾਦੀਆਂ ਦੇ ਬਿਜਲੀ ਕਾਮਿਆਂ ਵੱਲੋਂ ਵੱਖ ‌‌ਵੱਖ ਜਥੇਬੰਦੀਆਂ ਦੇ ਸੱਦੇ ਤੇ ਮਹਾਰਾਸ਼ਟਰ ਸਰਕਾਰ ਵੱਲੋਂ ਬਿਜਲੀ ਬਿੱਲ 2022 ਲਾਗੂ ਕਰਨ ਲਈ ਜਾਰੀ ਨੋਟੀਫਿਕੇਸ਼ਨ ਤਹਿਤ ਮਹਾਰਾਸ਼ਟਰ ਬਿਜਲੀ ਕਾਰਪੋਰੇਸ਼ਨ ਦਾ ਵੰਡ ਖੇਤਰ ਨਿਜੀ ਕੰਪਨੀਆਂ ਨੂੰ ਸੌਪਣ ਦੇ ਵਿਰੋਧ ਵਿਚ ਰੈਲੀ ਕਰਕੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ । ਜਿਸ ਦੀ ਪ੍ਰਧਾਨਗੀ ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ ਸਬ ਡਵੀਜ਼ਨ ਕਾਦੀਆਂ ਵਲੋਂ ਸਰਜੀਤ ਸਿੰਘ ਗੁਰਾਇਆ, ਫੈਡਰੇਸ਼ਨ ਏਟਕ ਵਲੋਂ ਦਲਜੀਤ ਸਿੰਘ, ਮੁਲਾਜ਼ਮ ਯੁਨਾਇਟੇਡ ਆਰਗੇਨਾਈਜਰ ਵਲੋਂ ਮਨਦੀਪ ਸਿੰਘ, ਕਰਮਚਾਰੀ ਦੱਲ 66 ਕੇ ਵੀ ਸਬ ਸਟੇਸ਼ਨ ਕਾਦੀਆਂ ਵਲੋਂ ਸੁਰਿੰਦਰ ਸਿੰਘ, ਇੰਪਲਾਈਜ ਫੈਡਰੇਸ਼ਨ ਵਲੋਂ ਹਰਵੰਤ ਸਿੰਘ ਨੇ ਸਾਂਝੇ ਤੌਰ ਤੇ ਕੀਤੀ । ਸੰਬੋਧਨ ਕਰਦੇ ਹੋਏ ਸਰਕਲ ਪ੍ਰਧਾਨ ਜਗਤਾਰ ਸਿੰਘ ਖੁੰਡਾ ਅਤੇ ਮੰਡਲ ਪ੍ਰਧਾਨ ਪਿਆਰਾ ਸਿੰਘ ਭਾਮੜੀ ਨੇ ਕਿਹਾ ਕਿ ਅੱਜ ਜਦੋਂ ਵੰਡ ਖੇਤਰ ਅਡਾਨੀ ਵਰਗੇ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਇਸ ਦੇ ਵਿਰੋਧ ਵਿਚ ਮਹਾਰਾਸ਼ਟਰ ਬਿਜਲੀ ਕਾਰਪੋਰੇਸ਼ਨ ਦੇ ਇੰਜਨੀਅਰ ਅਤੇ ਕਰਮਚਾਰੀਆਂ 72ਘੰਟੇ ਲਈ ਹੜਤਾਲ ਤੇ ਗਏ ਹਨ,18 ਜਨਵਰੀ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾ ਰਹੇ ਹਨ। ਬਿਜਲੀ ਕਾਮਿਆਂ ਵੱਲੋਂ ਉਨ੍ਹਾਂ ਦੀ ਹਮਾਇਤ ਵਿੱਚ ਲਲਕਾਰਾ ਮਾਰਦੇ ਹੋਏ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅੱਜ ਮਿਤੀ 5 ਜਨਵਰੀ 2023 ਨੂੰ ਸਬ ਡਵੀਜ਼ਨ ਕਾਦੀਆਂ ਦੇ ਬਿਜਲੀ ਕਾਮਿਆਂ ਵੱਲੋਂ ਵੱਖ ‌‌ਵੱਖ ਜਥੇਬੰਦੀਆਂ ਦੇ ਸੱਦੇ ਤੇ ਮਹਾਰਾਸ਼ਟਰ ਸਰਕਾਰ ਵੱਲੋਂ ਬਿਜਲੀ ਬਿੱਲ 2022 ਲਾਗੂ ਕਰਨ ਲਈ ਜਾਰੀ ਨੋਟੀਫਿਕੇਸ਼ਨ ਤਹਿਤ ਮਹਾਰਾਸ਼ਟਰ ਬਿਜਲੀ ਕਾਰਪੋਰੇਸ਼ਨ ਦਾ ਵੰਡ ਖੇਤਰ ਨਿਜੀ ਕੰਪਨੀਆਂ ਨੂੰ ਸੌਪਣ ਦੇ ਵਿਰੋਧ ਵਿਚ ਰੈਲੀ ਕਰਕੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ । ਜਿਸ ਦੀ ਪ੍ਰਧਾਨਗੀ ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ ਸਬ ਡਵੀਜ਼ਨ ਕਾਦੀਆਂ ਵਲੋਂ ਸਰਜੀਤ ਸਿੰਘ ਗੁਰਾਇਆ, ਫੈਡਰੇਸ਼ਨ ਏਟਕ ਵਲੋਂ ਦਲਜੀਤ ਸਿੰਘ, ਮੁਲਾਜ਼ਮ ਯੁਨਾਇਟੇਡ ਆਰਗੇਨਾਈਜਰ ਵਲੋਂ ਮਨਦੀਪ ਸਿੰਘ, ਕਰਮਚਾਰੀ ਦੱਲ66ਕੇ ਵੀ ਸਬ ਸਟੇਸ਼ਨ ਕਾਦੀਆਂ ਵਲੋਂ ਸੁਰਿੰਦਰ ਸਿੰਘ, ਇੰਪਲਾਈਜ ਫੈਡਰੇਸ਼ਨ ਵਲੋਂ ਹਰਵੰਤ ਸਿੰਘ ਨੇ ਸਾਂਝੇ ਤੌਰ ਤੇ ਕੀਤੀ ਸੰਬੋਧਨ ਕਰਦੇ ਹੋਏ ਸਰਕਲ ਪ੍ਰਧਾਨ ਜਗਤਾਰ ਸਿੰਘ ਖੁੰਡਾ ਅਤੇ ਮੰਡਲ ਪ੍ਰਧਾਨ ਪਿਆਰਾ ਸਿੰਘ ਭਾਮੜੀ ਕਿਹਾ ਕਿ ਅੱਜ ਜਦੋਂ ਵੰਡ ਖੇਤਰ ਅਡਾਨੀ ਵਰਗੇ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਇਸ ਦੇ ਵਿਰੋਧ ਵਿਚ ਮਹਾਰਾਸ਼ਟਰ ਬਿਜਲੀ ਕਾਰਪੋਰੇਸ਼ਨ ਦੇ ਇੰਜਨੀਅਰ ਅਤੇ ਕਰਮਚਾਰੀਆਂ 72ਘੰਟੇ ਲਈ ਹੜਤਾਲ ਤੇ ਗਏ ਹਨ,18 ਜਨਵਰੀ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾ ਰਹੇ ਹਨ। ਬਿਜਲੀ ਕਾਮਿਆਂ ਵੱਲੋਂ ਉਨ੍ਹਾਂ ਦੀ ਹਮਾਇਤ ਵਿੱਚ ਲਲਕਾਰਾ ਮਾਰਦੇ ਹੋਏ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਹਾਰਾਸ਼ਟਰ ਬਿਜਲੀ ਕਾਰਪੋਰੇਸ਼ਨ ਦਾ ਵੰਡ ਖੇਤਰ ਨਿਜੀ ਕੰਪਨੀਆਂ ਹਵਾਲੇ ਕਰਨ ਦੇ ਲੋਕ ਵਿਰੋਧੀ ਕਦਮ ਵਾਪਸ ਲਏ ਜਾਣ, ਬਿਜਲੀ ਸੋਧ ਬਿੱਲ 2022ਰੱਦ ਕੀਤਾ ਜਾਵੇ, ਸਰਕਾਰੀ ਥਰਮਲ ਚਾਲੂ ਕੀਤੇ ਜਾਣ, ਨਿਜੀ ਥਰਮਲ ਪਲਾਂਟ ਬੰਦ ਕਰ ਕੇ ਸਰਕਾਰੀ ਕੰਟਰੋਲ ਹੇਠ ਕੀਤੇ ਜਾਣ ਪ੍ਰੀਪੇਡ ਮੀਟਰ ਲਾਉਣ ਦੀ ਤਜਵੀਜ਼ ਰੱਦ ਕੀਤੀ ਜਾਵੇ, ਠੇਕਾ ਪ੍ਰਣਾਲੀ ਰੱਦ ਕੀਤੀ ਜਾਵੇ,ਹਰ ਤਰ੍ਹਾਂ ਦੇ ਕੱਚੇ ਕਾਮੇ ਪੱਕੇ ਕੀਤੇ ਜਾਣ, ਆਗੂਆਂ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਿਜੀਕਰਨ ਦੇ ਲੋਕ ਵਿਰੋਧੀ ਅਮਲ ਤੇ ਰੋਕ ਨਹੀਂ ਲਾਈ ਗਈ ਤਾਂ ਬਿਜਲੀ ਕਾਮੇ ਹੜਤਾਲ ਵਰਗੇ ਤਿੱਖੇ ਐਕਸ਼ਨ ਲੈਣ ਲਈ ਮਜਬੂਰ ਹੋਣਗੇ। 2022ਰੱਦ ਕੀਤਾ ਜਾਵੇ, ਸਰਕਾਰੀ ਥਰਮਲ ਚਾਲੂ ਕੀਤੇ ਜਾਣ, ਨਿਜੀ ਥਰਮਲ ਪਲਾਂਟ ਬੰਦ ਕਰ ਕੇ ਸਰਕਾਰੀ ਕੰਟਰੋਲ ਹੇਠ ਕੀਤੇ ਜਾਣ ਪ੍ਰੀਪੇਡ ਮੀਟਰ ਲਾਉਣ ਦੀ ਤਜਵੀਜ਼ ਰੱਦ ਕੀਤੀ ਜਾਵੇ, ਠੇਕਾ ਪ੍ਰਣਾਲੀ ਰੱਦ ਕੀਤੀ ਜਾਵੇ,ਹਰ ਤਰ੍ਹਾਂ ਦੇ ਕੱਚੇ ਕਾਮੇ ਪੱਕੇ ਕੀਤੇ ਜਾਣ, ਆਗੂਆਂ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਿਜੀਕਰਨ ਦੇ ਲੋਕ ਵਿਰੋਧੀ ਅਮਲ ਤੇ ਰੋਕ ਨਹੀਂ ਲਾਈ ਗਈ ਤਾਂ ਬਿਜਲੀ ਕਾਮੇ ਹੜਤਾਲ ਵਰਗੇ ਤਿੱਖੇ ਐਕਸ਼ਨ ਲੈਣ ਲਈ ਮਜਬੂਰ ਹੋਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦੀਪ ਸਿੰਘ ਸੇਖੋਂ, ਨਿਰਮਲ ਸਿੰਘ, ਜਸਪਾਲ, ਰਾਮ ਲੁਭਾਇਆ ਆਦਿ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments