spot_img
Homeਮਾਝਾਗੁਰਦਾਸਪੁਰਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਬਣੇ ,ਪੰਜਾਬ ਬਾਜਪਾ ਦੇ ਐਸ ਸੀ ਵਿੰਗ...

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਬਣੇ ,ਪੰਜਾਬ ਬਾਜਪਾ ਦੇ ਐਸ ਸੀ ਵਿੰਗ ਦੇ ਜਰਨਲ ਸੈਕਟਰੀ

ਕਾਦੀਆਂ 9 ਫਰਵਰੀ(ਸਲਾਮ ਤਾਰੀ)ਹਲਕਾ ਸ੍ਰੀਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਨੇਤਾ ਸਰਦਾਰ ਬਲਵਿੰਦਰ ਸਿੰਘ ਲਾਡੀ ਨੂੰ ਵੱਡੀ ਜ਼ਿੰਮੇਵਾਰੀ ਦਿੰਦਿਆ ਹੋਇਆ, ਭਾਰਤੀ ਜਨਤਾ ਪਾਰਟੀ ਵਲੋ ਜਨਰਲ ਸੈਕਟਰੀ ਦਾ ੳਹਦਾ ਦਿੱਤਾ ਗਿਆ,, ਗੱਲਬਾਤ ਦੌਰਾਨ ਬਲਵਿੰਦਰ ਲਾਡੀ ਨੇ ਕਿਹਾ ਕਿ ਉਹ ਪੰਜਾਬ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਤੇ ਪਾਰਟੀ ਹਾਈ ਕਮਾਂਡ ਦੇ ਧੰਨਵਾਦੀ ਹਨ,ਜਿਨਾ ਨੇ ਉਹਨਾ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਪੀ ਹੈ,, ਲਾਡੀ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਗੇ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments