spot_img
Homeਮਾਝਾਗੁਰਦਾਸਪੁਰਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ,ਚੇਅਰਮੈਨ ਜਗਰੂਪ...

ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ,ਚੇਅਰਮੈਨ ਜਗਰੂਪ ਸੇਖਵਾਂ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ #ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਪਾਰਟੀ ਵਿੱਚ ਕੀਤਾ ਸ਼ਾਮਿਲ

ਧਾਰੀਵਾਲ 22 ਫਰਵਰੀ (ਸ਼ਰਮਾ)
ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਜ਼ਿਲਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸੇਖਵਾਂ ਦੀ ਪ੍ਰੇਰਨਾ ਸਦਕਾ ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਸਰਦਾਰ ਕਮਲਜੀਤ ਸਿੰਘ ਭਾਟੀਆ ਆਪਣੇ ਸਾਥੀਆਂ ਨਾਲ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ

,, ਗੱਲਬਾਤ ਦੌਰਾਨ ਕਮਲਜੀਤ ਭਾਟੀਆ ਨੇ ਕਿਹਾ ਕਿ ਉਹ ਆਮ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨੀਤੀਆਂ ਤੋ ਪ੍ਰਭਾਵਿਤ ਹੋ ਗਿਆ ਜਾਂ ਉਨ੍ਹਾਂ ਦੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ,, ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੀਆਂ ਦਾ ਸਵਾਗਤ ਕੀਤਾ

RELATED ARTICLES
- Advertisment -spot_img

Most Popular

Recent Comments