spot_img
Homeਮਾਝਾਗੁਰਦਾਸਪੁਰਪਿੰਡ ਖਜਾਲਾ ਵਿੱਖੇ ਅਥਲੈਟਿਕਸ ਮੁਕਾਬਲੇ ਕਰਵਾਏ ਗਏ

ਪਿੰਡ ਖਜਾਲਾ ਵਿੱਖੇ ਅਥਲੈਟਿਕਸ ਮੁਕਾਬਲੇ ਕਰਵਾਏ ਗਏ

ਕਾਦੀਆਂ 25 ਫਰਵਰੀ (ਸਲਾਮ ਤਾਰੀ) ਕਾਦੀਆਂ ਦੇ ਨਜ਼ਦੀਕ ਪਿੰਡ ਖੁਜਲਾ ਵਿੱਖੇ ਪੀ ਐਸ ਕਾਹਲੋ ਮਾਝਾ ਸਪੋਟਸ ਕਲਬ ਖਜਾਲਾ ਵਲੋ ਅਥਲੈਟਿਕਸ ਮੁਕਾਬਲੇ ਕਰਵਾਏ ਗਏ। ਇਸ ਮੋਕੇ ਵੱਡੀ ਗਿਣਤੀ ਵਿਚ ਨੋਜਵਾਨ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ। ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਅਥਲੀਟਾਂ ਨੂੰ ਨਕਦ ਰਾਸ਼ੀ ਇਨਾਮ ਵੱਜੋ ਦਿੱਤੇ ਗਏ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments