spot_img
Homeਮਾਝਾਗੁਰਦਾਸਪੁਰਮੈਂਬਰ ਪੰਚਾਇਤ ਮਨਜੀਤ ਸਿੰਘ ਪਿੰਡ ਚੱਕ ਯਾਕੂਬ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਮੈਂਬਰ ਪੰਚਾਇਤ ਮਨਜੀਤ ਸਿੰਘ ਪਿੰਡ ਚੱਕ ਯਾਕੂਬ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ# ਚੇਅਰਮੈਨ ਜਗਰੂਪ ਸੇਖਵਾਂ ਨੇ ਪਾਰਟੀ ਵਿੱਚ ਕੀਤਾ ਸ਼ਾਮਿਲ

ਧਾਰੀਵਾਲ 4 ਮਾਰਚ (ਸ਼ਰਮਾ)
ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਿੰਡ ਚੱਕ ਯਾਕੂਬ ਤੋ ਮੈਂਬਰ ਪੰਚਾਇਤ ਮਨਜੀਤ ਸਿੰਘ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ,,ਇਸ ਮੌਕੇ ਤੇ ਹਲਕਾ ਕਾਦੀਆਂ ਦੇ ਇੰਚਾਰਜ ਤੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਅੱਜ ਲੋਕ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ,, ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਬਹੁਤ ਕ੍ਰਾਂਤੀ ਲਿਆਂਦੀ ਗਈ ਹੈ,, ਸਰਕਾਰੀ ਅਧਿਆਪਕ ਵਿਦੇਸ਼ਾਂ ਵਿੱਚ ਟਰੇਨਿੰਗ ਲਈ ਜਾ ਰਹੇ ਹਨ,, ਸਸਤੀ ਰੇਤਾ ਲੋਕਾ ਨੂੰ ਮਿਲ ਰਹੀ ਹੈ,, ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ,, ਚੇਅਰਮੈਨ ਜਗਰੂਪ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੀਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ

RELATED ARTICLES
- Advertisment -spot_img

Most Popular

Recent Comments