spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਸੂਬੇ ਦੇ ਲੋਕ ਖੁਸ਼...

ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਸੂਬੇ ਦੇ ਲੋਕ ਖੁਸ਼ ਹਨ/ ਸ਼ਹਿਰੀ ਪ੍ਰਧਾਨ ਸ਼੍ਰੀ ਰਮੇਸ਼ ਮੇਸ਼ਾ

ਧਾਰੀਵਾਲ 5 ਮਾਰਚ (ਸ਼ਰਮਾ)
ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਤੋਂ ਲੋਕ ਖੁਸ਼ ਅਤੇ ਸੰਤੁਸ਼ਟ ਨਜ਼ਰ ਆ ਰਹੇ ਹਨ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸ਼ਹਿਰ ਧਾਰੀਵਾਲ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਸ਼੍ਰੀ ਰਮੇਸ਼ ਮੇਸ਼ਾ ਨੇ ਕੀਤਾ, ਉਹਨਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਲੋਕ ਹਿਤ ਵਿੱਚ ਫੈਂਸਲੇ ਲੈ ਰਹੇ ਹਨ,, ਲੋਕਾਂ ਨੂੰ 300 ਯੂਨਿਟ ਬਿਜਲੀ ਦੇ ਹਰ ਮਹੀਨੇ ਮੁਫ਼ਤ ਦਿੱਤੇ ਜਾ ਰਹੇ ਹਨ,, ਮੁਹੱਲਾ ਕਲੀਨਿਕ ਦੇ ਰਾਹੀਂ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਮਿਲ ਰਹੀਆਂ ਹਨ ,, ਪ੍ਰਧਾਨ ਰਮੇਸ਼ ਮੇਸ਼ਾ ਨੇ ਕਿਹਾ ਕਿ ਚੇਅਰਮੈਨ ਜਗਰੂਪ ਸੇਖਵਾਂ ਦੀ ਮੇਹਨਤ ਨਾਲ ਹਲਕਾ ਕਾਦੀਆਂ ਵਿੱਚ ਲਗਾਤਾਰ ਵਿਕਾਸ ਕਾਰਜਾਂ ਕਰਵਾਏ ਜਾ ਰਹੇ ਹਨ,,ਉਹਨਾ ਨੇ ਕਿਹਾ ਕਿ ਚੇਅਰਮੈਨ ਜਗਰੂਪ ਸੇਖਵਾਂ ਦੀ ਅਗੁਵਾਈ ਵਿਚ ਜਿਲ੍ਹੇ ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਲਗਾਤਰ ਮਜ਼ਬੂਤ ਹੋ ਰਹੀ ਹੈ,,

RELATED ARTICLES
- Advertisment -spot_img

Most Popular

Recent Comments