spot_img
Homeਮਾਝਾਗੁਰਦਾਸਪੁਰ146 ਨਵੇਂ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ/ਚੇਅਰਮੈਨ ਸ਼੍ਰੀ ਰਮਨ ਬਹਿਲ

146 ਨਵੇਂ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ/ਚੇਅਰਮੈਨ ਸ਼੍ਰੀ ਰਮਨ ਬਹਿਲ

ਧਾਰੀਵਾਲ 14 ਮਾਰਚ (ਸ਼ਰਮਾ)
ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ,ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਜੀ ਨੇ ਕੀਤਾ, ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ, ਚੇਅਰਮੈਨ ਬਹਿਲ ਨੇ ਕਿਹਾ ਕਿ ਮੁਹੱਲਾ ਕਲੀਨਿਕ ਜਰੂਰਤਮੰਦ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ,, ਉਹਨਾ ਨੇ ਕਿਹਾ ਕਿ ਹੈਲਥ ਡਿਪਾਰਟਮੇਂਟ ਵਿੱਚ ਜਲਦੀ ਹੀ ਡਾਕਟਰ, ਸਟਾਫ ਨਰਸ ਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾਵੇਗੀ |

RELATED ARTICLES
- Advertisment -spot_img

Most Popular

Recent Comments