spot_img
Homeਮਾਝਾਗੁਰਦਾਸਪੁਰਹਲਕਾ ਕਾਦੀਆਂ ਦੇ ਪਿੰਡ ਕੋਟ ਧੰਦਲ ਦੀ ਮੌਜੂਦਾ ਸਰਪੰਚ ਸਾਥੀਆਂ ਸਮੇਤ ਆਮ...

ਹਲਕਾ ਕਾਦੀਆਂ ਦੇ ਪਿੰਡ ਕੋਟ ਧੰਦਲ ਦੀ ਮੌਜੂਦਾ ਸਰਪੰਚ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਚ ਸ਼ਾਮਲ/ਚੈਅਰਮੈਨ ਜਗਰੂਪ ਸੇਖਵਾਂ

ਧਾਰੀਵਾਲ 21 ਮਾਰਚ (ਸ਼ਰਮਾ)
ਹਲਕਾ ਕਾਦੀਆਂ ਦੇ ਪਿੰਡ ਕੋਟ ਧੰਦਲ ਦੇ ਮੌਜੂਦਾ ਸਰਪੰਚ ਬਰਿੰਦਰਜੀਤ ਕੌਰ ਜੀ, ਸ. ਬਲਵਿੰਦਰ ਸਿੰਘ ਜੀ ਪੰਚਾਇਤੀ ਮੈਂਬਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ, ਇਸ ਮੌਕੇ ਤੇ ਆਮ ਆਦਮੀਂ ਪਾਰਟੀ ਦੇ ਜਿਲ੍ਹਾ ਪ੍ਰਧਾਨ ਤੇ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸੱਭ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਵਧਾਈ ਦਿੱਤੀ,, ਗੱਲਬਾਤ ਦੌਰਾਨ ਚੇਅਰਮੈਨ ਸੇਖਵਾਂ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪ੍ਰਭਾਵਤ ਹੋ ਕੇ ਵੱਖ ਵੱਖ ਪਿੰਡਾਂ ਤੇ ਸ਼ਾਮਲ ਹੋ ਰਹੇ ਹਨ,, ਚੇਅਰਮੈਨ ਜਗਰੂਪ ਸੇਖਵਾਂ ਨੇ ਕਿਹਾ ਕਿ ਹਲਕਾ ਕਾਦੀਆਂ ਦੇ ਪਿੰਡਾ ਦੇ ਵਿਕਾਸ ਕਾਰਜਾਂ ਵਾਸਤੇ ਜਲਦੀ ਹੀ ਗ੍ਰਾਂਟਾਂ ਲਿਆਂਦੀਆਂ ਜਾਣੀਆਂ ਤੇ ਸਭ ਪਿੰਡਾਂ ਦਾ ਪਹਿਲ ਦੇ ਅਧਾਰ ਤੇ ਵਿਕਾਸ ਕਰਵਾਇਆ ਜਾਏਗਾ,,

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments