spot_img
Homeਮਾਝਾਗੁਰਦਾਸਪੁਰਜਗਰੂਪ ਸਿੰਘ ਸੇਖਵਾਂ ਨੇ ਈਦ ਦੀ ਵਧਾਈ ਦਿੱਤੀ

ਜਗਰੂਪ ਸਿੰਘ ਸੇਖਵਾਂ ਨੇ ਈਦ ਦੀ ਵਧਾਈ ਦਿੱਤੀ

ਕਾਦੀਆ 22 ਅਪ੍ਰੈਲ (ਸਲਾਮ ਤਾਰੀ) ਅੱਜ ਜਿੱਥੇ ਪੂਰੇ ਭਾਰਤ ਵਿੱਚ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਉਥੇ ਕਾਦੀਆ ਵਿੱਚ ਵੀ ਈਦ ਦਾ ਤਿਉਹਾਰ ਬੜੀ ਧੂਮ ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਇਸ ਮੌਕੇ ਆਮ ਆਦਮੀ ਪਾਰਟੀ ਦੇ ਪਲਾਨਿੰਗ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜਮਾਤ ਅਹਿਮਦੀਆ ਦੇ ਹੈਡਕਵਾਟਰ ਪਹੁੰਚ ਕੇ ਈਦ ਦੀ ਵਧਾਈ ਦਿੱਤੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments