spot_img
Homeਮਾਝਾਗੁਰਦਾਸਪੁਰਸ਼੍ਰੀ ਗੁਰੂ ਹਰਕ੍ਰਿਸ਼ਨ ਸਕੂਲ, ਧੰਨੇ (ਚੀਮੇ) ਦਾ ਸਲਾਨਾ ਨਤੀਜਾ 100 ਫੀਸਦੀ ਸ਼ਾਨਦਾਰ...

ਸ਼੍ਰੀ ਗੁਰੂ ਹਰਕ੍ਰਿਸ਼ਨ ਸਕੂਲ, ਧੰਨੇ (ਚੀਮੇ) ਦਾ ਸਲਾਨਾ ਨਤੀਜਾ 100 ਫੀਸਦੀ ਸ਼ਾਨਦਾਰ ਰਿਹਾ

ਕਾਦੀਆ 30 ਮਈ (ਸਲਾਮ ਤਾਰੀ) PSEB ਵਲੋਂ ਐਲਾਨੇ ਗਏ 10ਵੀ ਕਲਾਸ ਦੇ ਨਤੀਜੇ ਵਿੱਚ ਸ਼੍ਰੀ ਗੁਰੂ ਹਰਕ੍ਰਿਸ਼ਨ ਸਕੂਲ, ਧੰਨੇ (ਚੀਮੇ) ਦਾ ਨਤੀਜਾ 100 ਫੀਸਦੀ ਸ਼ਾਨਦਾਰ ਰਿਹਾ | ਇਸ ਸੰਬੰਧੀ ਸਕੂਲ ਪ੍ਰਿੰਸੀਪਲ ਮੈਡਮ ਪ੍ਰੋਮਿਲਾ ਕੁਮਾਰੀ ਜੀ ਨੇ ਦੱਸਿਆ ਕਿ ਸੁਪਨਦੀਪ ਕੌਰ , ਮਹਿਕਪ੍ਰੀਤ ਕੌਰ, ਨੇ ਸਕੂਲ ਵਿੱਚੋ ਪਹਿਲੀ, ਹਰਸ਼ਦੀਪ ਕੌਰ, ਰਵਨੀਤ ਕੌਰ ਅਤੇ ਲਵਲੀਨ ਕੌਰ ਨੇ ਦੂਸਰਾ, ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਮੈਨੇਜਰ ਡਾਇਰੈਕਟਰ ਅਤੇ ਗੁਰੂ ਨਾਨਕ ਕਾਲਜ ਬਟਾਲਾ ਦੇ ਪ੍ਰਿੰਸੀਪਲ ਪ੍ਰੋ. ਧਿਆਨ ਸਿੰਘ ਸੰਧੂ ਨੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਪ੍ਰਿੰਸੀਪਲ ਮੈਡਮ ਪ੍ਰੋਮਿਲਾ ਕੁਮਾਰੀ ਜੀ ਅਤੇ ਇੰਚਾਰਜ ਸ.ਮਨਤੇਜ ਸਿੰਘ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ |

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments