Home ਗੁਰਦਾਸਪੁਰ ਗੁਰਇਕਬਾਲ ਸਿੰਘ ਮਾਹਲ ਨੇ ਵਰਕਰਾ ਨਾਲ ਕੀਤੀ ਮੀਟਿੰਗ

ਗੁਰਇਕਬਾਲ ਸਿੰਘ ਮਾਹਲ ਨੇ ਵਰਕਰਾ ਨਾਲ ਕੀਤੀ ਮੀਟਿੰਗ

120
0

ਕਾਦੀਆ 7 ਜੁਲਾਈ (ਸਲਾਮ ਤਾਰੀ) ਹਲਕਾ ਕਾਦੀਆਂ ਦੇ ਪਿੰਡ ਕਾਹਲਵਾਂ ਵਿਖੇ ਪਾਰਟੀ ਦੇ ਆਗੂ ਅਤੇ ਵਰਕਰ ਸਾਹਿਬਾਨਾਂ ਨਾਲ ਪਾਰਟੀ ਮੀਟਿੰਗ ਕੀਤੀ ਗਈ। ਇਸ ਮੌਕੇ ‘ਤੇ ਪਾਰਟੀ ਵਰਕਰਾਂ ਨਾਲ ਮੌਜੂਦਾ ਸਿਆਸੀ ਹਲਚਲ ਬਾਰੇ ਚਰਚਾ ਹੋਈ ਅਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਹਲਕੇ ਤੋਂ ਪਾਰਟੀ ਨੂੰ ਜਿੱਤ ਦਿਵਾਉਣ ਬਾਰੇ ਵਰਕਰਾਂ ਨੇ ਦਿਨ ਰਾਤ ਇੱਕ ਕਰਨ ਦਾ ਭਰੋਸਾ ਦਿਵਾਇਆ।

Previous articleਬੇਰੁਜ਼ਗਾਰ ਅਤੇ ਕੱਚੇ ਅਧਿਆਪਕਾਂ ਉੱਪਰ ਮੋਹਾਲੀ-ਚੰਡੀਗੜ੍ਹ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ
Next articleਕਾਦੀਆਂ ਚ ਕਿਸਾਨਾਂ ਨੇ ਟਰੈਕਟਰ ਰੈਲੀ ਕੱਢੀ
Editor at Salam News Punjab

LEAVE A REPLY

Please enter your comment!
Please enter your name here