ਪਿੰਡ ਕੀੜੀ ਅਫਗਾਨਾ ਵਿਖੇ ਰੋਜ਼ਗਾਰ ਕੈਂਪ ਲਗਾਇਆ

0
263

ਕਾਦੀਆ 13 ਜੁਲਾਈ (ਸਲਾਮ ਤਾਰੀ)

ਸ. ਫਤਹਿਜੰਗ ਸਿੰਘ ਬਾਜਵਾ ਜੀ ਵਿਧਾਇਕ ਕਾਦੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿੰਡ ਕੀੜੀ ਅਫਗਾਨਾ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ ਜਿੱਥੇ ਪੰਜਾਬ ਸਰਕਾਰ ਵਲੋਂ ਅਤੇ ਬਾਜਵਾ ਸਾਹਿਬ ਵਲੋਂ ਹਲਕੇ ਵਿੱਚ ਰੋਜ਼ਗਾਰ ਨਾਲ ਸੰਬੰਧਿਤ ਨਿੱਜੀ ਤੌਰ ਤੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ।

Previous articleਕੋਵਿਡ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਵੈਕਸੀਨੇਸ਼ਨ ਤੇ ਟੈਸਟਿੰਗ ਜਰੂਰੀ-ਸਿਵਲ ਸਰਜਨ
Next articleਬਲਾਕ ਸ੍ਰੀ ਹਰਗੋਬਿੰਦਪੁਰ ਵਿਖੇ ਨਿਯਮਾਂ ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜ-ਬੀਡੀਪੀਓ ਪਰਮਜੀਤ ਕੋਰ
Editor-in-chief at Salam News Punjab

LEAVE A REPLY

Please enter your comment!
Please enter your name here