ਵਿਧਾਨ ਸਭਾ 2022 ਦੀਆਂ ਚੋਣਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ

0
332

ਯੂਥ ਵਰਗ ਨਿਭਾਵੇਗਾ ਆਪਣਾ ਅਹਿਮ ਰੋਲ (ਸਲਾਮ ਤਾਰੀ )

ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿਚ ਹਲਕੇ ਚ ਅਕਾਲੀ ਦਲ ਹੋ ਰਿਹਾ ਦਿਨੋਦਿਨ ਮਜ਼ਬੂਤ ਲੋਕਾਂ ਦੀ ਮੰਗ ਗੁਰਇਕਬਾਲ ਸਿੰਘ ਮਾਹਲ ਦੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ

ਕਾਦੀਆਂ 19 ਜੁਲਾਈ ( )ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਧਕ ਸਕੱਤਰ ਪੀਏਸੀ ਮੈਂਬਰ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿੱਚ ਦਿਨੋਂ ਦਿਨ ਸ਼੍ਰੋਮਣੀ ਅਕਾਲੀ ਦਲ ਪਾਰਟੀ ਹੋ ਰਹੀ ਹੈ ਮਜ਼ਬੂਤ ਲੋਕਾਂ ਦੀ ਮੰਗ ਗੁਰਇਕਬਾਲ ਸਿੰਘ ਮਾਹਲ ਦੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਨੌਜਵਾਨ ਆਗੂ ਗੁਰਦਿਲਬਾਗ ਸਿੰਘ ਨੀਟਾ ਮਾਹਲ ਨੇ ਕੀਤਾ ਮਾਹਲ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਯੂਥ ਵਰਗ ਆਪਣਾ ਅਹਿਮ ਰੋਲ ਅਦਾ ਕਰੇਗਾ ।ਅਤੇ ਹਲਕੇ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਏਗਾ ।ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਅਤੇ ਵਾਰਡਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਜੇਕਰ ਮਜ਼ਬੂਤ ਕੀਤਾ ਤਾਂ ਗੁਰਇਕਬਾਲ ਸਿੰਘ ਮਾਹਲ ਨੇ ਕੀਤਾ ਕਿਉਂਕਿ ਲੋਕ ਵੀ ਗੁਰਇਕਬਾਲ ਸਿੰਘ ਮਾਹਲ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਇੱਕੋ ਇੱਕ ਮੰਗ ਕਰ ਰਹੇ ਹਨ ਕਿ ਹਲਕੇ ਦੇ ਅੰਦਰ ਗੁਰਇਕਬਾਲ ਸਿੰਘ ਮਾਹਲ ਹੀ ਹਲਕੇ ਚੋਂ ਇਤਿਹਾਸਕ ਜਿੱਤ ਹਾਸਲ ਕਰਨਗੇ।ਉਨ੍ਹਾਂ ਕਿਹਾ ਕਿ ਮਾਹਲ ਦੇ ਵੱਲੋਂ ਹਲਕੇ ਦੇ ਅੰਦਰ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਕਰਕੇ ਅਕਾਲੀ ਦਲ ਨੂੰ ਦਿਨੋ ਦਿਨ ਹੋਰ ਮਜ਼ਬੂਤ ਕਰਨ ਦੇ ਲਈ ਵਰਕਰਾਂ ਤੇ ਆਗੂਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਦਿਨੋ ਦਿਨ ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਲੋਕ ਹੁਣ ਭਾਜਪਾ ਅਤੇ ਕਾਂਗਰਸ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਦੇਖਣ ਲਈ ਲੋਕ ਉਤਾਵਲੇ ਹੋਏ ਪਏ ਹਨ।

Previous articleਜੀ. ਐਚ. ਜੀ.ਅਕੈਡਮੀ,ਜਗਰਾਓਂ ਵਿਖੇ ਮਨਾਇਆ ਗਿਆ ਈਦ – ਉਲ- ਜ਼ੁਹਾ
Next articleਪਿੰਡ ਢੱਪਈ ਵਿੱਚ ਮਨਾਇਆ ਮੇਲਾ
Editor-in-chief at Salam News Punjab

LEAVE A REPLY

Please enter your comment!
Please enter your name here