ਬਾਬਾ ਵਿਸ਼ਵਕਰਮਾ ਮਜਦੂਰ ਯੂਨੀਅਨ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਸ੍ਰ ਨਵਦੀਪ ਸਿੰਘ ਪੰਨੂ ਦਾ ਕੀਤਾ ਗਿਆ ਸਨਮਾਨ

0
265

ਸ੍ਰੀ ਹਰਗੋਬਿੰਦਪੁਰ ਸਾਹਿਬ ( ਜਸਪਾਲ ਚੰਦਨ) ਅੱਜ ਨਗਰ ਕੌਂਸਲ ਦੇ ਪ੍ਰਧਾਨ ਸ੍ਰ ਨਵਦੀਪ ਸਿੰਘ ਪੰਨੂ ਵਲੋਂ ਸ਼ਹਿਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਬਾਬਾ ਵਿਸ਼ਵਕਰਮਾ ਮਜਦੂਰ ਯੂਨੀਅਨ ਦੇ ਪ੍ਰਧਾਨ ਬਿੱਟੂ ਰਾਮ ਜੀ, ਵਾਈਸ ਪ੍ਰਧਾਨ ਨਰਿੰਦਰਪਾਲ, ਅਤੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਵਲੋਂ ਨਗਰ ਕੌਂਸਲ ਦੇ ਪ੍ਰਧਾਨ ਸ੍ਰ ਨਵਦੀਪ ਸਿੰਘ ਪੰਨੂ ਨੂੰ ਚੀਮਾ ਕਲੌਨੀ ਵਿੱਚ ਬੁਲਾ ਕੇ ਸਨਮਾਨਿਤ ਕੀਤਾ ਗਿਆ ਸ੍ਰ ਨਵਦੀਪ ਸਿੰਘ ਪੰਨੂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਉਨ੍ਹਾਂ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਕੋਈ ਢੁੱਕਵੀਂ ਜਗ੍ਹਾ ਤੇ ਮਜ਼ਦੂਰ ਭਰਾਵਾਂ ਲਈ ਸ਼ੈੱਡ ਬਣਾ ਕੇ ਦੇਣਗੇ

Previous articleनैशनल अचीवमैंट सर्वेक्षण सम्बन्धी स्कूल मुखियों की एक दिवसीय इंडक्शन ट्रेनिंग लगाई गई
Next articleਡਾਕਟਰ ਰਮਨੀਤ ਕੌਰ ਮੈਡੀਕਲ ਅਫ਼ਸਰ ਨੂੰ ਚੰਗੀਆਂ ਸੇਵਾਵਾਂ ਨਿਭਾਉਣ ਲਈ ਬਾਬਾ ਵਿਸ਼ਵਕਰਮਾ ਮਜਦੂਰ ਯੂਨੀਅਨ ਵੱਲੋਂ ਸਨਮਾਨਿਤ ਕੀਤਾ ਗਿਆ
Editor-in-chief at Salam News Punjab

LEAVE A REPLY

Please enter your comment!
Please enter your name here