ਡਾਕਟਰ ਰਮਨੀਤ ਕੌਰ ਮੈਡੀਕਲ ਅਫ਼ਸਰ ਨੂੰ ਚੰਗੀਆਂ ਸੇਵਾਵਾਂ ਨਿਭਾਉਣ ਲਈ ਬਾਬਾ ਵਿਸ਼ਵਕਰਮਾ ਮਜਦੂਰ ਯੂਨੀਅਨ ਵੱਲੋਂ ਸਨਮਾਨਿਤ ਕੀਤਾ ਗਿਆ

0
277

ਸ੍ਰੀ ਹਰਗੋਬਿੰਦਪੁਰ ਸਾਹਿਬ (ਜਸਪਾਲ ਚੰਦਨ) ਅੱਜ ਸਰਕਾਰੀ ਹਸਪਤਾਲ ਸ੍ਰੀ ਹਰਗੋਬਿੰਦਪੁਰ ਸਾਹਿਬ ਜੀ ਦੀ ਮੁੱਖ ਡਾਕਟਰ ਰਮਨੀਤ ਕੌਰ ਮੈਡੀਕਲ ਅਫ਼ਸਰ ਨੂੰ ਚੰਗੀਆਂ ਜਨਤਕ ਸੇਵਾਵਾਂ ਨਿਭਾਉਣ ਲਈ ਬਾਬਾ ਵਿਸ਼ਵਕਰਮਾ ਮਜਦੂਰ ਯੂਨੀਅਨ ਦੇ ਪ੍ਰਧਾਨ ਬਿੱਟੂ ਰਾਮ ਜੀ ਅਤੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਵਲੋਂ ਸਰਕਾਰੀ ਹਸਪਤਾਲ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਸਨਮਾਨਿਤ ਕੀਤਾ ਗਿਆ ਇਸ ਮੌਕੇ ਮੈਡਮ ਤਰਸੇਮ ਕੌਰ, ਮਨੀਸ਼ਾ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਬਲਜੀਤ ਸਿੰਘ, ਰਾਜਵਿੰਦਰ ਕੌਰ, ਸਰਬਜੀਤ ਕੌਰ, ਬਲਜੀਤ ਕੌਰ ਹਾਜ਼ਰ ਸਨ

Previous articleਬਾਬਾ ਵਿਸ਼ਵਕਰਮਾ ਮਜਦੂਰ ਯੂਨੀਅਨ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਸ੍ਰ ਨਵਦੀਪ ਸਿੰਘ ਪੰਨੂ ਦਾ ਕੀਤਾ ਗਿਆ ਸਨਮਾਨ
Next articleਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲ਼ਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ

LEAVE A REPLY

Please enter your comment!
Please enter your name here