ਪੰਜਾਬ ਦੇ ਲੋਕਾਂ ਦਾ ਰਵਾਇਤੀ ਪਾਰਟੀਆਂ ਤੋਂ ਮੋਹ ਹੋਇਆ ਭੰਗ,,,, ਐਡਵੋਕੇਟ

0
290

ਸ੍ਰੀ ਹਰਗੋਬਿੰਦਪੁਰ ਸਾਹਿਬ (ਜਸਪਾਲ ਚੰਦਨ) ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਹਾਈ ਕਮਾਂਡ ਵੱਲੋਂ ਐਡਵੋਕੇਟ ਅਮਰਪਾਲ ਸਿੰਘ ਕਿਸਨਕੋਟ ਨੂੰ ਹਲਕਾ ਇੰਚਾਰਜ ਲਾਇਆ ਗਿਆ ਹੈ ਉਨ੍ਹਾਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਰਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋ ਗਿਆ ਹੈ ਅਤੇ ਪੰਜਾਬ ਦੇ ਲੋਕ ਹੁਣ ਆਪ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਕਾਰਜਕਾਲ ਵਿਚ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ ਸਾਢੇ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਆਪਣੇ ਕੀਤਿਆਂ ਵਾਧਿਆ ਨੂੰ ਪੂਰਾ ਨਹੀਂ ਕਰ ਸਕੀ ਹੁਣ ਉਹ ਦਿਨ ਦੂਰ ਨਹੀਂ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕੀਤੇ ਗਏ ਕੰਮਾਂ ਨੂੰ ਵੇਖਦਿਆਂ ਪੰਜਾਬ ਵਿੱਚ ਪੰਜਾਬ ਦੇ ਲੋਕ ਨਿਰੋਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ

Previous articleਨਿਰੰਤਰ ਤੇ ਕਰੜੀ ਮਿਹਨਤ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਹਰ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ
Next articleਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਸ਼ਹਿਰ ਵਾਸੀ ਖੁਸ਼

LEAVE A REPLY

Please enter your comment!
Please enter your name here