ਪਿੰਡ ਅੰਮੋਨੰਗਲ ਦੇ ਸੰਤੋਖ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਪ ਵਿੱਚ ਸ਼ਾਮਲ

0
292

ਸ੍ਰੀ ਹਰਗੋਬਿੰਦਪੁਰ ਸਾਹਿਬ (ਜਸਪਾਲ ਚੰਦਨ) ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਅਮਰਪਾਲ ਸਿੰਘ ਕਿਸਨਕੋਟ ਨੂੰ ਹਲਕਾ ਇੰਚਾਰਜ ਲਗਾਉਣ ਤੋਂ ਬਾਅਦ ਅਮਰਪਾਲ ਹਲਕਾ ਜਿਤਾਉਣ ਲਈ ਦਿਨ-ਰਾਤ ਮਿਹਨਤ ਕਰਕੇ ਹਲਕੇ ਦੇ ਪਿੰਡਾਂ ਵਿੱਚ ਵਿਚਰ ਰਹੇ ਹਨ ਦਿਸਦੀ ਬਦੋਲਤ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ ਬੀਤੇ ਦਿਨ ਪਿੰਡ ਅੰਮੋਨੰਗਲ ਦੇ ਸ੍ਰ ਸੰਤੋਖ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਐਡਵੋਕੇਟ ਅਮਰਪਾਲ ਸਿੰਘ ਕਿਸਨਕੋਟ ਮਿਲਾਪੜੇ ਸੁਭਾਅ ਅਤੇ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨੂੰ ਮੁੱਖ ਰੱਖਦਿਆਂ ਆਪ ਵਿੱਚ ਸ਼ਾਮਲ ਹੋ ਗਏ ਹਨ ਇਸ ਮੌਕੇ ਐਡਵੋਕੇਟ ਅਮਰਪਾਲ ਸਿੰਘ ਕਿਸਨਕੋਟ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਇਸ ਮੌਕੇ ਆਪ ਦੇ ਵਰਕਰ ਵੀ ਮੌਜੂਦ ਸਨ

Previous articleਹਲਕਾ ਵਿਧਾਇਕ ਤੇ ਪੁੰਨੂੰ ਵੱਲੋਂ ਵਾਟਰ ਸਪਲਾਈ ਦੇ ਟਿਊਬਵੈੱਲ ਦਾ ਕੀਤਾ ਉਦਘਾਟਨ
Next articleਫੋਜ ਵਿੱਚ ਭਰਤੀ ਹੋਣ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਲੋਂ ਦਿੱਤੀ ਜਾਵੇਗੀ ਮੁਫ਼ਤ ਟਰੇਨਿੰਗ- ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ

LEAVE A REPLY

Please enter your comment!
Please enter your name here