ਕਿਸਾਨਾਂ ਦਾ ਜੱਥਾ ਦਿੱਲੀ ਰਵਾਨਾ

0
264

ਕਾਦੀਆ 2 ਅਗੱਸਤ (ਸਲਾਮ ਤਾਰੀ) ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋ ਅੱਜ ਜੱਥਾ ਪਿੰਡ ਡੱਲਾ ਤੋ ਦਿੱਲੀ ਲਈ ਰਵਾਨਾ ਹੋਈਆ ਇਸ ਬਾਰੇ ਹੋਰ ਜਾਨਕਾਰੀ ਦਿੰਦਿਆਂ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਸੋਨਾ ਸਾਧ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਜੱਥੇਬੰਦੀਆ ਸਰਕਾਰ ਦੇ ਵਿਰੋਧ ਵਿਚ ਦਿੱਲੀ ਚ ਬੈਠੇ ਹੋਏ ਸਨ ਅਤੇ ਹੁਣ ਸੰਸਦ ਭਵਨ ਦੇ ਬਾਹਰ ਵੀ ਆਪਣੀ ਸੰਸਦ ਚਲਾ ਰਹੇ ਹਨ ਅਤੇ ਇਸ ਸੰਘਰਸ਼ ਵਿਚ ਕਈ ਕਿਸਨਾ ਨੇ ਸ਼ਹਾਦਤਾਂ ਵੀ ਦਿੱਤੀਆ! ਉਹਨਾਂ ਕਿਹਾ ਕਿ ਇਹਨਾਂ ਕਿਸਾਨਾਂ ਦੀਆ ਸ਼ਹਾਦਤਾਂ ਵਿਅਰਥ ਨਹੀਂ ਜਾਣ ਗਿਆ ਅਤੇ ਮੋਦੀ ਸਰਕਾਰ ਨੂ ਕਿਸਾਨਾਂ ਅੱਗੇ ਝੁਕਣਾ ਪਵੇਗਾ ਅਤੇ ਤਿੰਨ ਕਾਲੇ ਕਨੂੰਨ ਵਾਪਿਸ ਲੈਣੇ ਪੈਣ ਗੇ ਉਹਨਾਂ ਕਿਹਾ ਕਿ ਹੁਣ ਤਾਂ ਹਰ ਵਰਗ ਦੇ ਲੋਕ ਕਿਸਾਨਾਂ ਦੇ ਨਾਲ ਖੜੇ ਹਨ! ਇਸ ਮੌਕੇ ਰਾਜਬੀਰ ਸਿੰਘ, ਸਰਬਜੀਤ ਸਿੰਘ, ਸਤਨਾਮ ਸਿੰਘ, ਹਰਜਿੰਦਰ ਸਿੰਘ, ਭੁਪਿੰਦਰ ਸਿੰਘ ਅਤੇ ਹੋਰ ਕਈ ਕਿਸਾਨ ਹਾਜਰ ਸਨ

Previous articleਓ.ਬੀ.ਸੀ. ਨੂੰ ਮੈਡੀਕਲ ਸੰਸਥਾਵਾਂ ਵਿੱਚ 27 ਫੀਸਦੀ ਰਾਖਵਾਂਕਰਨ ਦੇਣ ਲਈ ਮੰਚ ਵੱਲੋਂ ਕੇਂਦਰ ਸਰਕਾਰ ਦਾ ਧੰਨਵਾਦ
Next articleਸਰਕਾਰ ਦੀਆ ਹਿਦਾਇਤਾਂ ਮੁਤਾਬਿਕ ਅੱਜ ਸਕੂਲ ਖੁੱਲੇ
Editor-in-chief at Salam News Punjab

LEAVE A REPLY

Please enter your comment!
Please enter your name here