ਠੇਕੇ ਤੇ ਕੰਮ ਕਰਦੇ ਨਰੇਗਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ: ਸਰਪੰਚ ਪਰਮਜੀਤ ਸਿੰਘ/ਨਰੇਸ਼ ਕੁਮਾਰ

0
264

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ, 2 ਅਗਸਤ (ਰਵੀ ਭਗਤ)-ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਅਧੀਨ ਕੰਮ ਕਰ ਰਹੇ ਨਰੇਗਾ ਮੁਲਾਜ਼ਮ ਜੋ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਨੂੰ ਪੱਕਾ ਕੀਤਾ ਜਾਵੇ ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜ ਸਹੀ ਤਰੀਕੇ ਨਾਲ ਕਰਵਾਏ ਜਾ ਸਕਣ । ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਪਰਮਜੀਤ ਸਿੰਘ ਜਫਰਵਾਲ ਅਤੇ ਬਲਾਕ ਸੰਮਤੀ ਮੈਂਬਰ ਨਰੇਸ਼ ਕੁਮਾਰ ਨੇ ਸਾਂਝੇ ਤੌਰ ਤੇ ਕੀਤਾ। ਉਨ੍ਹਾਂ ਕਿਹਾ ਕਿ ਬਲਾਕ ਧਾਰੀਵਾਲ ਅਧੀਨ ਆਉਂਦੇ ਪਿੰਡਾਂ ਵਿੱਚ ਨਰੇਗਾ ਮੁਲਾਜ਼ਮਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਜਿਸ ਨੂੰ ਧਿਆਨ ਹਿੱਤ ਰੱਖਦੇ ਹੋਏ ਕੱਚੇ ਮੁਲਾਜ਼ਮ ਅਤੇ ਆਊਟਗੋਇੰਗ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।

Previous articleਡਿਪਟੀ ਕਮਿਸ਼ਨਰ ਨੇ ਅੱਜ ਜ਼ੂਮ ਐਪ ਰਾਹੀਂ ਵਰਚੂਅਲ ਤੌਰ ’ਤੇ ਬਟਾਲਾ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ
Next articleਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਕਾਦੀਆਂ ਸ੍ਰੀ ਹਰ ਗੋਬਿੰਦ ਪੁਰ ਵਲੋਂ ਅੱਜ ਪਿੰਡ ਤੁਗਲਵਾਲ ਵਿਚ ਜਥੇਬੰਦੀ ਦੀ ਪਿੰਡ ਇਕਾਈ ਦਾ ਗਠਨ ਕੀਤਾ ਗਿਆ।

LEAVE A REPLY

Please enter your comment!
Please enter your name here