ਸ੍ਰੀ ਹਰਗੋਬਿੰਦਪੁਰ ( ਜਸਪਾਲ ਚੰਦਨ) ਪੰਜਾਬ ਵਿੱਚ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਬੰਧਨ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਵੱਲੋਂ ਫਗਵਾੜਾ ਵਿੱਚ ਅਲਖ ਜਗਾਉ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਬਚਨ ਸਿੰਘ ਬੱਬੇਹਾਲੀ ਅਤੇ ਬਹੁਜਨ ਸਮਾਜ ਪਾਰਟੀ ਦੇ ਜਿਲ੍ਹਾ ਪ੍ਰਧਾਨ ਜੇਪੀ ਭਗਤ ਦੀ ਅਗਵਾਈ ਵਿਚ ਕਾਫਲਾ ਰਵਾਨਾ ਹੋਇਆ 150 ਗੱਡੀ ਦਾ ਕਾਫ਼ਲਾ ਰਵਾਨਾ ਹੋਇਆ ਪ੍ਰੈਸ ਨਾਲ ਗੱਲਬਾਤ ਕਰਦਿਆਂ ਹੋਇਆਂ ਜਿਸ ਭੀ ਭਗਤ ਅਤੇ ਗੁਰਬਚਨ ਸਿੰਘ ਬੱਬੇਹਾਲੀ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਲੋਕਾਂ ਦਾ ਕਾਂਗਰਸ ਪਾਰਟੀ ਤੋਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਉਹ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਨਾਉਣ ਲਈ ਉਤਾਵਲੇ ਹਨ ਉਹਨਾਂ ਕਿਹਾ ਕਿ ਅੱਜ ਬਸਪਾ ਦੀ ਅਲਖ ਜਗਾਉ ਰੈਲੀ ਵਿੱਚ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸ਼ਾਮਲ ਹੋਣਗੇ ਅਤੇ ਅੱਜ ਦੀ ਅਲਖ ਜਗਾਉ ਰੈਲੀਲੀ ਕਾਂਗਰਸ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ