spot_img
Homeਮਾਝਾਗੁਰਦਾਸਪੁਰਹਲਕਾ ਵਿਧਾਇਕ ਕਾਦੀਆ ਫਤਹਿਜੰਗ ਸਿੰਘ ਬਾਜਵਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਹਲਕਾ ਵਿਧਾਇਕ ਕਾਦੀਆ ਫਤਹਿਜੰਗ ਸਿੰਘ ਬਾਜਵਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਕਾਦੀਆ 12 ਸਤੰਬਰ (ਮੁਨੀਰਾ ਸਲਾਮ ਤਾਰੀ) ਅੱਜ ਹਲਕਾ ਵਿਧਾਇਕ ਕਾਦੀਆ ਫਤਹਿਜੰਗ ਸਿੰਘ ਬਾਜਵਾ ਨੇ ਕਾਹਨੂੰਵਾਨ ਬਲਾਕ ਦੇ ਵੱਖ ਵੱਖ ਪਿੰਡਾਂ ਦੇ ਲੋਕਾਂ ਦੀਆ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਮੁਸ਼ਕਿਲਾਂ ਦਾ ਹੱਲ ਕੀਤਾ ਇਸ ਮੌਕੇ ਬਬੀਤਾ ਖੋਸਲਾ ਤੋ ਇਲਾਵਾ ਕਈ ਅਧਿਕਾਰੀ ਮੌਜੂਦ ਸਨ

RELATED ARTICLES
- Advertisment -spot_img

Most Popular

Recent Comments