spot_img
Homeਮਾਝਾਗੁਰਦਾਸਪੁਰਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਨਵਦੀਪ ਕੌਰ ਗਿੱਲ ਵਲੋਂ ਬਿਰਧ...

ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਨਵਦੀਪ ਕੌਰ ਗਿੱਲ ਵਲੋਂ ਬਿਰਧ ਆਸ਼ਰਮ ਦਾ ਦੌਰਾ

ਗੁਰਦਾਸਪੁਰ , 1 ਅਕਤੂਬਰ ( ਮੁਨੀਰਾ ਸਲਾਮ ਤਾਰੀ)  ਸ੍ਰੀਮਤੀ ਰਮੇਸ਼ ਕੁਮਾਰੀ , ਮਾਨਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਪਰਸ਼ਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੀ ਰਹਿਨੁਮਾਈ ਹੇਠ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ )-ਕਮ-ਸੀ.ਜੇ.ਐਮ. ਸਹਿਤ , ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੁਆਰਾ International Day of Older Persons ਦੇ ਮੌਕੇ ਤੇ ਬਿਰਧ ਆਸ਼ਰਮ , ਗੁਰਦਾਸਪੁਰ ਦਾ ਦੌਰਾ ਕੀਤਾ । ਇਸ ਮੌਕੇ ਤੇ ਉਹਨਾਂ ਨੇ ਨਾਲ ਪੈਨਲ ਐਡਵੋਕੇਟ ਸ੍ਰੀ ਪ੍ਰਭਦੀਪ ਸਿੰਘ ਸੰਧੂ ਵੀ ਮੌਜੂਦ ਸਨ । ਇਸ ਮੌਕੇ ਮੈਡਮ ਨਵਦੀਪ ਕੌਰ ਗਿੱਲ ਦੁਆਰਾ ਬਿਰਧ ਆਸ਼ਰਮ ਦੀ ਮੈਨੇਜਰ , ਮੈਡਮ ਅਰਚਨਾ ਸ਼ਰਮਾ ਤੋਂ ਇਲਾਵਾ ਬਿਰਧ ਆਸ਼ਰਮ ਦਾ ਬਾਕੀ ਸਟਾਫ਼ ਵੀ ਮੌਜੂਦ ਸੀ । ਮੈਡਮ ਨਵਦੀਪ ਕੌਰ ਗਿੱਲ ਦੁਆਰਾ ਆਪਣੇ ਸੰਬੋਧਨ ਵਿੱਚ ਬਿਰਧ ਆਸ਼ਰਮ ਵਿੱਚ ਰਹਿ ਰਹੇ  ਸਾਰੇ ਬਜੁਰਗਾਂ ਨੂੰ ਆਪਸ ਵਿੱਚ ਪਿਆਰ ਭਾਵ ਅਤੇ ਮਿਲ ਜੁਲ ਕੇ ਰਹਿਣ ਲਈ ਕਿਹਾ । ਮੈਡਮ ਨਵਦੀਪ ਕੌਰ ਗਿੱਲ ਅਕਸਰ ਹੀ ਇਸ ਬਿਰਧ ਆਸ਼ਰਮ ਵਿੱਚ ਸਮੇਂ-ਸਮੇਂ ਸਿਰ ਆਉਂਦੇ ਰਹਿੰਦੇ ਹਲ ਅਤੇ ਬੁਜਰਗਾਂ ਨੂੰ ਮਿਲ ਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣਦੇ ਰਹਿੰਦੇ ਹਨ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments