Home ਗੁਰਦਾਸਪੁਰ ਤੇਜ਼ ਬਰਸਾਤ ਅਤੇ ਗੜੇਮਾਰੀ ਨਾਲ ਗਰਮੀਂ ਤੋਂ ਮਿਲੀੰ ਰਾਹਤ।

ਤੇਜ਼ ਬਰਸਾਤ ਅਤੇ ਗੜੇਮਾਰੀ ਨਾਲ ਗਰਮੀਂ ਤੋਂ ਮਿਲੀੰ ਰਾਹਤ।

146
0

ਕਾਦੀਆ 10 ਜੂਨ (ਸਲਾਮ ਤਾਰੀ)
ਪਿਛਲ਼ੇ ਕਾਫ਼ੀ ਦਿਨਾਂ ਤੋਂ ਅੱਤ ਦੀ ਗਰਮੀ ਕਾਰਨ ਲੋਕਾਂ ਦੇ ਚਿਹਰੇ ਮੁਰਝਾਏ ਹੋਏ ਸਨ ਅੱਤ ਦੀ ਗਰਮੀ ਤੋਂ ਬਾਅਦ ਅੱਜ ਕਾਦੀਆ ਦੇ ਆਸ ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਹੋਈ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਦੂਜੇ ਪਾਸੇ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ ਕਿਉ ਕਿ ਝੋਨੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਜਿਸ ਵਿੱਚ ਪਾਣੀ ਦੀ ਲੋੜ ਹਿੰਦੀ ਹੈ ਇਹ ਬਰਸਾਤ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ! ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੂਚਨਾ ਦਿੱਤੀ ਹੈ

Previous articleਸਕੂਲ ਸਿੱਖਿਆ ਦੇ ਖੇਤਰ ’ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ’ਤੇ ਮੁੱਖ ਮੰਤਰੀ ਨੇ ਕੀਤੀ ਅਧਿਆਪਕਾਂ ਨਾਲ ਵਰਚੂਅਲ ਮੀਟਿੰਗ
Next articleਦੇਸ਼ ਭਰ ਵਿਚੋਂ ਪੰਜਾਬ ਨੇ ਸਿੱਖਿਆ ਦੇ ਖੇਤਰ ਵਿਚ ਪਹਿਲਾ ਸਥਾਨ ਹਾਸਲ ਕੀਤਾ
Editor at Salam News Punjab

LEAVE A REPLY

Please enter your comment!
Please enter your name here