spot_img
Homeਮਾਝਾਅੰਮ੍ਰਿਤਸਰਭਾਰਤ ਦਾ ਅੰਮ੍ਰਿਤ ਮਹੋਤਸਵ ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ...

ਭਾਰਤ ਦਾ ਅੰਮ੍ਰਿਤ ਮਹੋਤਸਵ ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਜਾਗਰੂਕਤਾ ਪ੍ਰੋਗਰਾਮ

ਗੁਰਦਾਸਪੁਰ, 13 ਅਕਤੂਬਰ  (ਮੁਨੀਰਾ ਸਲਾਮ ਤਾਰੀ )   ਮਾਨਯੋਗ ਜਸਟਿਸ ਉਦੇ ਉਮੇਸ਼ ਲਲਿਤਨਾਲਸਾ ਨਵੀ ਦਿੱਲੀ  ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਅਜੇ ਤਿਵਾੜੀ ਜਸਟਿਸਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ ਦੀਆਂ ਹਦਾਇਤਾ ਮੁਤਾਬਿਕ ਅਤੇ ਸ੍ਰੀਮਤੀ ਰਮੇਸ਼ ਕੁਮਾਰੀ ਜਿਲ੍ਹਾ ਅਤੇ ਸੈਸ਼ਨ ਜੱਜ  ਜੱਜ ਕਮ ਚੇਅਰਪਰਸ਼ਨ ਜਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ , ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਂਰ ਦੁਆਰਾਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਭਾਰਤ ਦੇ 75 ਵੇ ਆਜਾਦੀ ਦਿਹਾੜੇ ਦੇ ਮੌਕੇ ਤੇ ਪੇਨ ਇਡੀਆ ਅਵੈਰਨੈਸ ਐਡ ਆਉਟਰੀਚ ਪ੍ਰੋਗਰਾਮ ਆਜਾਦੀ ਦਾ ਮਹਾਂਉਤਸਵ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ  

                                                                            ਇਸ ਸਬੰਧਹ ਜਾਣਕਾਰੀ ਦਿਦਿਆ ਮੈਡਮ ਨਵਦੀਪ ਕੌਰ ਗਿੱਲ ਸਕੱਤਰ ਨੇ ਦੱਸਿਆ ਹੈ ਕਿ ਜਾਗਰੂਕਤਾ ਮੁਹਿੰਮ ਦੇ ਸਬੰਧ ਵਿਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਗੁਰਦਾਸਪੁਰ ਦੁਆਰਾ ਪਿੰਡਾਂ ਵਿੱਚ ਜਾਗਰੂਕਤਾ ਕਰਨ ਲਈ ਪੀ. ਐਲ .ਵੀਜ ਦੀਆਂ ਟੀਮਾਂ ਭੇਜੀਆ ਗਈਆਂ ਇਹਨਾ ਪੀ ਐਲ ਵੀਜ ਦੀਆਂ 13 ਟੀਮਾ ਦੁਆਰਾ 117 ਪਿੰਡਾ ਵਿਚ ਜਾਗਰੂਕਤਾ ਸੈਮੀਨਾਰ ਲਗਾਏ ਗਏ   ਜਿਹਨਾ ਪਿੰਡਾ ਵਿਚ 2686 ਲੋਕਾ ਦੁਆਰਾ ਸੈਮੀਨਾਰ ਲਗਾਏ ਗਏ ਅਤੇ ਲੋਕਾ ਨੂੰ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਕੌਣ ਹਨਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ । ਇਸ ਤੋ ਇਲਾਵਾ ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਰਾਮ ਲੀਲਾ ਗਰਾਂਊਡ ਵਿੱਚ 03 ਹੈਲਪ ਡੈਸਕ ਲਗਾਏ ਗਏ ਹਨ । ਇਹ ਡੈਸਕ ਸ੍ਰੀ ਨਾਗਰ ਮੱਲ ਜੂਨੀਅਰ ਅਸਿਸਟੈਟ ਦੁਆਰਾ ਲਗਾਏ ਗਏ । ਇਸ ਹੈਲਪ ਡੈਸਕ ਵਿੱਚ ਉਨ੍ਹਾਂ ਵੱਲੋ ਮੁਫਤ ਕਾਨੂੰਨੀ ਸਹਾਇਤਾ ਦੀਆਂ ਸਕੀਮਾ ਦੇ ਪੰਫਲੈਟ ਵੰਡੇ ਗਏ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments