spot_img
Homeਮਾਝਾਗੁਰਦਾਸਪੁਰਪੇਨ ਇਡੀਆ ਅਵੈਰਨੈਸ ਐਡ ਆਉਟਰੀਚ ਪ੍ਰੋਗਰਾਮ ਆਜਾਦੀ ਦਾ ਮਹਾਂਉਤਸਵ , ਜਾਗਰੂਕਤਾ ਤਹਿਤ...

ਪੇਨ ਇਡੀਆ ਅਵੈਰਨੈਸ ਐਡ ਆਉਟਰੀਚ ਪ੍ਰੋਗਰਾਮ ਆਜਾਦੀ ਦਾ ਮਹਾਂਉਤਸਵ , ਜਾਗਰੂਕਤਾ ਤਹਿਤ 2128 ਲੋਕਾ ਨੂੰ ਕੀਤਾ ਜਾਗਰੂਕ

         

ਗੁਰਦਾਸਪੁਰ 30ਅਕਤੂਬਰ  (         ਮੁਨੀਰਾ ਸਲਾਮ ਤਾਰੀ             )    ਸ੍ਰੀਮਤੀ ਰਮੇਸ਼ ਕੁਮਾਰੀ  ਜਿਲ੍ਹਾ ਅਤੇ ਸੈਸ਼ਨ ਜੱਜ  ਜੱਜ ਕਮ ਚੇਅਰਪਰਸ਼ਨ ਜਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਂਰ ਦੁਆਰਾਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਭਾਰਤ ਦੇ 75 ਵੇ ਆਜਾਦੀ ਦਿਹਾੜੇ ਦੇ ਮੌਕੇ ਤੇ ਪੇਨ ਇਡੀਆ ਅਵੈਰਨੈਸ ਐਡ ਆਉਟਰੀਚ ਪ੍ਰੋਗਰਾਮ ਆਜਾਦੀ ਦਾ ਮਹਾਂਉਤਸਵ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ।


ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਨਵਦੀਪ ਕੌਰ ਗਿੱਲਸਕੱਤਰ  ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ  ਗੁਰਦਾਸਪੁਰ ਨੇ ਦਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿਚ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਦੁਆਰਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਰਾਟੀਗੁਰਦਾਸਪੁਰ ਵੱਲੋ ਲਗਾਏ ਗਏ ਸੁਵਿਧਾ ਕੈਂਪਾ ਵਿੱਚ 05 ਹੈਲਪ ਡੈਸਕ ਸਥਾਪਿਤ ਕੀਤੇ ਗਏ ਇਹਨਾ ਕੈਂਪਾ ਵਿੱਚ 2128ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ  ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਵੀ ਦਿੱਤੀ ਗਈ   ਅਤੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਣ ਹਨ,ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ 


munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments