spot_img
Homeਮਾਝਾਗੁਰਦਾਸਪੁਰਮੋਬਾਇਲ ਵੈਨ ਦੁਆਰਾ 10 ਪਿੰਡਾ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 315...

ਮੋਬਾਇਲ ਵੈਨ ਦੁਆਰਾ 10 ਪਿੰਡਾ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 315 ਲੋਕਾਂ ਨੂੰ ਜਾਗਰੂਕ ਕੀਤਾ

ਗੁਰਦਾਸਪੁਰ, 30 ਅਕਤੂਬਰ  (ਮੁਨੀਰਾ ਸਲਾਮ ਤਾਰੀ ) ਸ੍ਰੀਮਤੀ ਰਮੇਸ਼ ਕੁਮਾਰੀਜਿਲ੍ਹਾ ਅਤੇ ਸੈਸਨ ਜੱਜਕਮਚੇਅਰਪਰਸਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ  ਮੈਡਮ ਨਵਦੀਪ ਕੌਰ ਗਿੱਲਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਗੁਰਦਾਸਪੁਰ,   ਦੁਆਰਾਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਗੁਰਦਾਸਪੁਰ ਵੱਲੋਂ ਭਾਰਤ ਦੇ 75 ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਪੇਨ  ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ 

            ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਨਵਦੀਪ ਕੌਰ ਗਿੱਲਸਕੱਤਰ  ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ  ਗੁਰਦਾਸਪੁਰ ਨੇ ਦਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿਚ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਦੁਆਰਾ   ਪਿਡਾ ਵਿੱਚ ਜਾਗਰੂਕਤਾ ਕਰਨ ਲਈ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀਐਸ  ਐਸ ਨਗਰ ਦੁਆਰਾ ਭੇਜੀ ਗਈ ਮੋਬਾਇਲ ਵੈਨ ਦੁਆਰਾ 10 ਪਿੰਡਾ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 315 ਲੋਕਾਂ ਨੂੰ  ਜਾਗਰੂਕ ਕੀਤਾ ਗਿਆ ਅਤੇ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ  ਅਤੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਣ ਹਨਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ  ਇਸ ਤੋ ਇਲਾਵਾ ਪੀ ਐਲ ਵੀਜ ਦੀਆਂ 06 ਪਿੰਡਾ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 180  ਲੋਕਾਂ ਨੂੱ ਜਾਗਰੂਕ ਕੀਤਾ ਗਿਆ ਅਤੇ ਇਸ ਤੋ ਇਲਾਵਾ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਦ ਹਨਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments